ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮਜੀਤ ਸਿੰਘ ਮਜੀਠੀਆ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਉਨ੍ਹਾਂ ਨੂੰ 2017 ਵਿਚ ਫਿਰੋਜ਼ਪੁਰ ਦੇ ਮੁੱਖ ਥਾਣੇ ਵਿਚ ਦਰਜ ਕੇਸ ਵਿਚ ਜ਼ਮਾਨਤ ਮਿਲੀ ਹੈ। ਦੱਸ ਦੇਈਏ ਕਿ 2017 ਵਿਚ ਹਰੀਕੇ ਪੁਲ ‘ਤੇ ਮਜੀਠੀਆ ਵੱਲੋਂ ਧਰਨਾ ਦਿੱਤਾ ਗਿਆ ਸੀ ਜਿਸ ਲਈ ਉਨ੍ਹਾਂ ਖਿਲਾਫ ਕੇਸ ਦਰਜ ਹੋਇਆ ਸੀ।
Posted on 1st June 2022