ਓਡੀਸ਼ਾ ਦੇ ਬਾਲਾਸੋਰ ‘ਚ ਵਾਪਰੇ ਰੇਲ ਹਾਦਸੇ ਵਾਲੀ ਥਾਂ ਤੋਂ ਤਾਜ਼ਾ ਹਵਾਈ ਦ੍ਰਿਸ਼..
ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਸ਼ਨੀਵਾਰ ਨੂੰ ਓਡੀਸ਼ਾ ਦੇ ਬਾਲਾਸੋਰ ਦਾ ਦੌਰਾ ਕਰਨਗੇ, ਜਿੱਥੇ ਭਿਆਨਕ ਰੇਲ ਹਾਦਸੇ ਵਿੱਚ 288 ਲੋਕਾਂ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਪਹਿਲਾਂ ਰੇਲ ਹਾਦਸੇ ਵਾਲੀ ਥਾਂ ਦਾ ਦੌਰਾ ਕਰਨਗੇ ਅਤੇ ਫਿਰ ਕਟਕ ਦੇ ਹਸਪਤਾਲ ਦਾ ਦੌਰਾ ਕਰਨਗੇ, ਜਿੱਥੇ ਜ਼ਖਮੀਆਂ ਨੂੰ ਦਾਖਲ ਕਰਵਾਇਆ ਗਿਆ ਹੈ। ਇਸ ਤੋਂ ਪਹਿਲਾਂ ਅੱਜ ਪ੍ਰਧਾਨ ਮੰਤਰੀ ਨੇ ਓਡੀਸ਼ਾ ਰੇਲ ਹਾਦਸੇ ਸਬੰਧੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਵੀ ਬੁਲਾਈ ਹੈ।
LATEST NEWS ON METRO TIMES
Posted on 4th June 2023