ਜਰਨੈਲ ਸਿੰਘ ਦੇ ਕਤਲ ਪਿੱਛੇ ਬੰਬੀਹਾ ਗਰੁੱਪ! ਕਥਿਤ ਪੋਸਟ ਪਾ ਕੇ ਲਈ ਜ਼ਿੰਮੇਵਾਰੀ..

Spread the love

ਜਰਨੈਲ ਸਿੰਘ ਦੇ ਕਤਲ ਪਿੱਛੇ ਬੰਬੀਹਾ ਗਰੁੱਪ! ਕਥਿਤ ਪੋਸਟ ਪਾ ਕੇ ਲਈ ਜ਼ਿੰਮੇਵਾਰੀ..

ਦਵਿੰਦਰ ਬੰਬੀਹਾ ਗਰੁੱਪ ਨੇ ਇਕ ਕਥਿਤ ਪੋਸਟ ਪਾ ਕੇ ਜਿੰਮੇਵਾਰੀ ਲੈਂਦੇ ਹੋਏ ਕਿਹਾ ਕਿ ਜਰਨੈਲ ਸਿੰਘ ਦਾ ਕਤਲ ਸਾਡੇ ਬੰਦਿਆਂ ਨੇ ਕੀਤਾ ਹੈ। ਡੋਨੀ ਵੱਲੋਂ ਕਤਲ ਕੀਤੇ ਜਾਣ ਦਾ ਜਿਕਰ ਕੀਤਾ ਗਿਆ ਹੈ।

ਇਸ ਸਬੰਧੀ ਇਕ ਪੋਸਟ ਪਾਈ ਗਈ ਹੈ, ਹਾਲਾਂਕਿ METRO TIMES  ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ। ਇਹ ਜਾਂਚ ਦਾ ਵਿਸ਼ਾ ਹੈ ਤੇ ਪੁਲਿਸ ਜਾਂਚ ਕਰ ਰਹੀ ਹੈ।

ਦਵਿੰਦਰ ਬੰਬੀਹਾ ਗਰੁੱਪ ਨੇ ਕਿਹਾ ਕਿ ਇਹ ਸਾਡੇ ਵਿਰੋਧੀਆਂ ਨਾਲ ਸਬੰਧ ਰੱਖਦਾ ਸੀ। ਦੱਸ ਦਈਏ ਕਿ ਤਿੰਨ-ਚਾਰ ਹਥਿਆਰਬੰਦ ਨੌਜਵਾਨਾਂ ਨੇ ਅੰਨ੍ਹੇਵਾਹ ਫਾਇਰਿੰਗ ਕਰਕੇ ਪਿੰਡ ਸਠਿਆਲਾ ਦੇ ਇਸ ਨੌਜਵਾਨ ਖਿਡਾਰੀ ਦਾ ਕਤਲ ਕਰ ਦਿੱਤਾ ਤੇ ਇਸ ਦੌਰਾਨ ਇਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ।

MORE LATEST NEWS ON METRO TIMES

Posted on 26th May 2023

Latest Post