ਨਹੀਂ ਰਹੇ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ

Spread the love
Big Breaking: ਨਹੀਂ ਰਹੇ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ

ਮਾਨਸਾ : ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਸ਼ੁਭਜੀਤ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸਿੱਧੂ ਮੂਸੇਵਾਲਾ ’ਤੇ ਇਹ ਹਮਲਾ ਪਿੰਡ ਜਵਾਹਰ ਕੇ ਵਾਲਾ ਨੇੜੇ ਹੋਇਆ ਹੈ।

Posted on 29th May 2022

Latest Post