Punjab Stubble Burning News: ਕੇਂਦਰ ਦੇ ਨਵੇਂ ਡਰਾਫਟ ਵਿੱਚ ਪਰਾਲੀ ਸਾੜਨ ‘ਤੇ 5 ਹਜ਼ਾਰ ਤੋਂ 30 ਹਜ਼ਾਰ ਰੁਪਏ ਤੱਕ ਜੁਰਮਾਨੇ ਦੀ ਤਜਵੀਜ਼, ਪੰਜਾਬ ਸਰਕਾਰ ਨੇ ਚੁੱਕੇ ਸਵਾਲ
ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਮੀ ਆਉਣ ਦੇ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਦਾਅਵਿਆਂ ਦਰਮਿਆਨ ਕੇਂਦਰ ਸਰਕਾਰ ਦੇ ਨਵੇਂ ਡਰਾਫਟ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਕੇਂਦਰ ਵੱਲੋਂ ਜਾਰੀ ਕੀਤੇ ਗਏ ਇਸ ਡਰਾਫਟ ਵਿੱਚ ਪਰਾਲੀ ਸਾੜਨ ਵਾਲੇ ਕਿਸਾਨਾਂ ਲਈ ਜੁਰਮਾਨੇ ਦੀ ਰਕਮ ਵਧਾਉਣ ਦੀ ਤਜਵੀਜ਼ ਰੱਖੀ ਗਈ ਹੈ।
ਨਵੇਂ ਡਰਾਫਟ ਵਿੱਚ ਕਿੰਨਾ ਹੋਵੇਗਾ ਜੁਰਮਾਨਾ?
ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਸਬੰਧੀ ਜਾਰੀ ਕੀਤੇ ਨਵੇਂ ਡਰਾਫਟ ਮੁਤਾਬਕ ਕਿਸਾਨਾਂ ਦੀ ਜ਼ਮੀਨ ਦੀ ਮਲਕੀਅਤ ਦੇ ਆਧਾਰ ‘ਤੇ ਜੁਰਮਾਨੇ ਦੀ ਰਕਮ ਤੈਅ ਕਰਨ ਦੀ ਤਜਵੀਜ਼ ਹੈ।
2 ਏਕੜ ਤੋਂ ਘੱਟ ਜ਼ਮੀਨ: ਪਰਾਲੀ ਸਾੜਨ ‘ਤੇ 5,000 ਰੁਪਏ ਜੁਰਮਾਨਾ
METRO TIME NEWS
Posted on 23rd September 2026