ਪਹਿਲਵਾਨਾਂ ਦੇ ਸਮਰਥਨ ‘ਚ ਜੰਤਰ-ਮੰਤਰ ਪੁੱਜੀ ਕਿਸਾਨਾਂ ਦੀ ਜਥੇਬੰਦੀ

Spread the love

                                   ਪਹਿਲਵਾਨਾਂ ਦੇ ਸਮਰਥਨ ‘ਚ ਜੰਤਰ-ਮੰਤਰ ਪੁੱਜੀ ਕਿਸਾਨਾਂ ਦੀ ਜਥੇਬੰਦੀ

 

ਦਿੱਲੀ ਦੇ ਜੰਤਰ-ਮੰਤਰ ‘ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਸੈਂਕੜੇ ਕਿਸਾਨ ਪਹੁੰਚੇ ਅਤੇ ਪਹਿਲਵਾਨਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ।23 ਅਪ੍ਰੈਲ ਤੋਂ ਪ੍ਰਦਰਸ਼ਨ ਕਰ ਰਹੇ ਇਨ੍ਹਾਂ ਪਹਿਲਵਾਨਾਂ ਦੇ ਹੱਕ ‘ਚ ਪਹੁੰਚੇ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਰੈਸਲਿੰਗ ਫੈਡਰੇਸ਼ਨ ਆਫ਼ ਇੰਡੀਆ (ਡਬਲਯੂਐਫਆਈ) ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਤੁਰੰਤ ਅਹੁਦੇ ਤੋਂ ਹਟਾ ਦੇਣਾ ਚਾਹੀਦਾ ਹੈ ਕਿਉਂਕਿ ਉਸਦੇ ਉਪਰ ਜਿਨਸੀ ਸੋਸ਼ਣ ਦੇ ਗੰਭੀਰ ਇਲਜ਼ਾਮ ਲੱਗੇ ਹਨ।

 

MORE LATEST NEWS METRO TIMES

Posted on 8th May 2023

Latest Post