ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਧਰਮਸ਼ਾਲਾ ਵਿੱਚ ਆਈਪੀਐਲ ਮੈਚ ਦੌਰਾਨ ਪਹੁੰਚੇ..
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਾਮ ਧਰਮਸ਼ਾਲਾ ਪਹੁੰਚੇ।
ਸੂਤਰਾਂ ਨੇ ਦੱਸਿਆ ਕਿ ਮੁੱਖ ਮੰਤਰੀ ਇੱਥੇ ਪੰਜਾਬ ਕਿੰਗਜ਼ ਇਲੈਵਨ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਖੇਡੇ ਜਾਣ ਵਾਲੇ ਆਈ.ਪੀ.ਐੱਲ ਮੈਚ ਦੇਖਣ ਲਈ ਆਪਣੀ ਪਤਨੀ ਅਤੇ ਮਾਂ ਨਾਲ ਆਏ ਸਨ।
#cmpunjab #latestnews #cricket #punjab
MORE LATEST NEWS METRO TIMES
Posted on 21st May 2023