ਪੰਜਾਬ ਬੋਰਡ ਵਲੋਂ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ, ਇੱਕ ਵਾਰ ਫਿਰ ਕੁੜੀਆਂ ਨੇ ਮਾਰੀ ਬਾਜ਼ੀ..

Spread the love

ਪੰਜਾਬ ਬੋਰਡ ਵਲੋਂ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ, ਇੱਕ ਵਾਰ ਫਿਰ ਕੁੜੀਆਂ ਨੇ ਮਾਰੀ ਬਾਜ਼ੀ..

ਪੰਜਾਬ ਬੋਰਡ ਵਲੋਂ 12ਵੀਂ ਦੇ ਇਸ ਸਾਲ ਦੇ ਨਤੀਜੇ ਜਾਰੀ ਕਰ ਦਿੱਤੇ ਗਏ ਹਨ। ਜਿਨ੍ਹਾਂ ਵਿਚ ਮਾਨਸਾ ਦੀ ਸੁਜਾਨ ਕੌਰ (100%) ਨੇ ਪਹਿਲਾ ਸਥਾਨ ਹਾਸਲ ਕੀਤਾ। ਉਥੇ ਹੀ ਬਠਿੰਡਾ ਦੀ ਸ਼ਰੇਆ ਸਿੰਗਲਾ (99.60%) ਨੇ ਦੂਜਾ ਸਥਾਨ ਹਾਸਲ ਕੀਤਾ। ਇਸ ਦੇ ਨਾਲ ਹੀ ਲੁਧਿਆਣਾ ਦੀ ਨਵਪ੍ਰੀਤ ਕੌਰ (99.40%) ਨੇ ਪੂਰੇ ਸੂਬੇ ‘ਚ ਤੀਜਾ ਸਥਾਨ ਹਾਸਲ ਕੀਤਾ। ਕਾਬਲੇਗੌਰ ਹੈ ਕਿ ਸੂਬੇ ‘ਚ ਪਹਿਲੇ ਤਿੰਨ ਸਥਾਨ ਹਾਸਲ ਕਾਰਨ ਵਾਲੀਆਂ ਸਾਰੀਆਂ ਕੁੜੀਆਂ ਨੇ ਅਤੇ ਉਹ ਵੀ ਤਿੰਨੋ Humanities ਦੀਆਂ ਵਿਦਿਆਰਥਣਾਂ ਹਨ।

Posted on 24th May 2023

Latest Post