ਭਗਵੰਤ ਮਾਨ
ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਆਪਣਾ 30 ਦਿਨਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ ਹੈ।ਇਸ ਵਿੱਚ ਦੱਸਿਆ ਗਿਆ ਹੈ ਕਿ ਸਰਕਾਰ ਨੇ ਇੱਕ ਮਹੀਨੇ ਵਿੱਚ ਕੀ-ਕੀ ਕੰਮ ਕੀਤੇ, ਇਹਦੇ ਨਾਲ ਹੀ ਸੂਬੇ ਭਰ ਵਿੱਚ 300 ਯੁਨਿਟ ਮੁਫਤ ਬਿਜਲੀ ਦੀ ਘੋਸ਼ਾਣਾ ਕੀਤੀ ਗਈ ਹੈ।ਭਗਵੰਤ ਮਾਨ ਸਰਕਾਰ ਨੂੰ ਸੱਤਾ ਵਿੱਚ ਆਏ ਨੂੰ ਇੱਕ ਮਹੀਨਾ ਪੂਰਾ ਹੋ ਗਿਆ ਹੈ।ਏਸ ਮੋਕੇ ਤੇ ਸੂਬੇ ਦੀ ਸਰਕਾਰ ਨੇ ਆਮ ਜੰਨਤਾ ਨੂੰ ਰਾਹਤ ਦਿੰਦੇ ਹੋਏ ਵੱਡਾ ਐਲਾਨ ਕੀਤਾ ਹੈ।ਉਦਹਾਰਣ ਵਜੋਂ,1 ਜੁਲਾਈ ਤੋਂ ਪੰਜਾਬ ਵਿੱਚ ਹਰ ਘਰ ਨੂੰ 300 ਯੁਨਿਟ ਮੁਫਤ ਬਿਜਲੀ ਦੇਣ ਦਾ ਏਲਾਨ ਕੀਤਾ ਹੈ।ਪੰਜਾਬ ਸਰਕਾਰ ਨੇ ਆਪਣੇ 30 ਦਿਨਾਂ ਦੇ ਕੰਮਾ ਦਾ ਰਿਪੋਰਟ ਕਾਰਡ ਜਾਰੀ ਕੀਤਾ ਹੈ।ਇਹਦੇ ਨਾਲ ਹੀ ਅਖਬਾਰਾਂ ਵਿੱਚ ਇਸ਼ਤਿਹਾਰਾਂ ਦੇ ਰਾਹੀਂ ਦਾਵਾ ਕੀਤਾ ਕਿ ਪੰਜਾਬ ਵਿੱਚ 1 ਜੁਲਾਈ ਤੋਂ 300 ਯੁਨਿਟ ਮੁਫਤ ਬਿਜਲੀ ਦਿੱਤੀ ਜਾਏਗੀ
Posted on 16th April 2022