ਪੰਜਾਬ ਵਿੱਚ 1 ਮਈ 2023 ਮਜਦੂਰ ਦਿਵਸ ‘ਤੇ ਸਰਕਾਰੀ ਛੁੱਟੀ ਦਾ ਐਲਾਨ..
29 ਅਪ੍ਰੈਲ 2023:-
ਅਸੀਂ ਸਾਰੇ ਜਾਣਦੇ ਹਾਂ ਕਿ 1 ਮਈ ਨੂੰ ਪੂਰੀ ਦੁਨੀਆਂ ਵਿੱਚ ਮਜ਼ਦੂਰ ਦਿਵਸ ਮਨਾਇਆ ਜਾਂਦਾ ਹੈ|
ਇਹ ਦਿਨ ਮਜ਼ਦੂਰਾਂ ਦਾ ਮੰਨਿਆ ਹੈ ਤਾਂ ਕਰਕੇ ਹੀ ਮਜ਼ਦੂਰ ਦਿਵਸ 1 ਮਈ ਨੂੰ ਪੂਰੀ ਦੁਨੀਆ ਵਿੱਚ ਮਨਾਇਆ ਜਾਂਦਾ ਹੈ ਇਸ ਦਿਵਸ ਤੇ ਪੰਜਾਬ ਸਰਕਾਰ ਦਾ ਇਕ ਵੱਡਾ ਨੋਟੀਫਿਕੇਸ਼ਨ ਜਾਰੀ ਹੋਇਆ ਹੈ ਇਸ ਨੋਟੀਫਿਕੇਸ਼ਨ ਵਿਚ ਦੱਸਿਆ ਹੈ ਕਿ 1 ਮਈ ਨੂੰ ਮਜ਼ਦੂਰ ਦਿਵਸ ਦੇ ਮੋਕੇ ਤੇ ਸਰਕਾਰੀ ਛੁੱਟੀ ਦਾ ਐਲਾਨ ਪੰਜਾਬ ਸਰਕਾਰ ਵੱਲੋਂ 1 ਮਈ ਨੂੰ ਮਜ਼ਦੂਰ ਦਿਵਸ ਦੇ ਮੋਕੇ ਤੇ ਸਰਕਾਰੀ ਛੁੱਟੀ ਦਾ ਐਲਾਨ ਹੋਇਆ ਹੈ ਜਿਸ ਕਾਰਨ ਪੰਜਾਬ ਵਿੱਚ ਮੌਜੂਦ ਸਾਰੀਆਂ ਸਰਕਾਰੀ ਸੰਸਥਾਵਾਂ1 ਮਈ 202 3 ਨੂੰ ਬੰਦ ਰਹਿਣਗੀਆਂ|ਪੰਜਾਬ ਵਿੱਚ ਮੌਜੂਦ ਸਾਰੀਆਂ ਸਰਕਾਰੀ ਸੰਸਥਾਵਾਂ ਨੂੰ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ ਤਾਂ ਇੱਕ ਮਈ 2023 ਨੂੰ ਸਾਰੀਆਂ ਸੰਸਥਾਵਾਂ ਦਾ ਕੰਮ ਬੰਦ ਰਹੇਗਾ|
ਅਜਿਹੀਆਂ ਹੋਰ ਖ਼ਬਰਾਂ ਸਭ ਤੋਂ ਪਹਿਲਾ ਦੇਖਣ ਲਈ ਤੂੰ ਸਾਡੇ ਨਾਲ ਜੁੜ ਸਕਦੇ ਹੋ Metro Times (Facebook)..