ਪੰਜਾਬ ਸਰਕਾਰ ਵੱਲੋਂ ਡਰੱਗ ਕੇਸ ‘ਚ ਬਿਕਰਮ ਮਜੀਠਿਆ ਖਿਲਾਫ ਨਵੀਂ SIT ਦਾ ਗਠਨ..

Spread the love

ਪੰਜਾਬ ਸਰਕਾਰ ਵੱਲੋਂ ਡਰੱਗ ਕੇਸ ‘ਚ ਬਿਕਰਮ ਮਜੀਠਿਆ ਖਿਲਾਫ ਨਵੀਂ SIT ਦਾ ਗਠਨ..

 

Drugs Case : ਡਰਗਜ਼ ਕੇਸ ਵਿੱਚ ਬਿਕਰਮ ਸਿੰਘ ਮਜੀਠਿਆ ਖਿਲਾਫ ਨਵੀਂ SIT ਦਾ ਗਠਨ  (file photo)

ਚੰਡੀਗੜ੍ਹ- ਪੰਜਾਬ ਸਰਕਾਰ ਨੇ ਅਕਾਲੀ ਨੇਤਾ ਬਿਕਰਮ ਸਿੰਘ ਮਜੀਠਿਆ ਖਿਲਾਫ ਐਨਡੀਪੀਐਸ ਮਾਮਲੇ ਵਿੱਚ ਨਵੀਂ ਐਸਆਈਟੀ ਦਾ ਗਠਨ ਕੀਤਾ ਹੈ। ਨਵੀਂ ਐਸਆਈਟੀ ਦਾ ਮੁਖੀ ਆਈ ਜੀ ਮੁਖਵਿੰਦਰ ਸਿੰਘ ਛੀਨਾ ਨੂੰ ਲਗਾਇਆ ਗਿਆ ਹੈ। ਹੁਣ ਨਵੀਂ ਐਸਆਈਟੀ ਬਿਕਰਮ ਸਿੰਘ ਮਜੀਠਿਆ ਦੇ ਮਾਮਲੇ ਦੀ ਜਾਂਚ ਕਰੇਗੀ।

 

MORE  LATEST NEWS ON METRO TIMES

Posted on 22nd May 2023

Latest Post