ਪੰਜਾਬ ਸਰਕਾਰ ਵੱਲੋਂ 4 IAS ਅਤੇ 34 PCS ਅਫਸਰਾਂ ਦੇ ਤਬਾਦਲੇ..

Spread the love

ਪੰਜਾਬ ਸਰਕਾਰ ਵੱਲੋਂ 4 IAS ਅਤੇ 34 PCS ਅਫਸਰਾਂ ਦੇ ਤਬਾਦਲੇ..

ਪੰਜਾਬ ਸਰਕਾਰ ਨੇ ਅੱਜ 38 ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਹਨ। ਮਾਨ ਸਰਕਾਰ ਨੇ ਰਾਜ ਦੇ 4 ਆਈ.ਏ.ਐਸ. ਅਤੇ 34 ਪੀ.ਸੀ.ਐਸ. ਅਫ਼ਸਰਾਂ ਦਾ ਤਬਾਦਲਾ ਕੀਤਾ ਹੈ। ਦੱਸ ਦਈਏ ਕਿ ਟਰਾਂਸਫਰ ਕੀਤੇ ਗਏ ਆਈਏਐਸ ਵਿੱਚ ਪਰਮਵੀਰ ਸਿੰਘ, ਪੱਲਵੀ, ਗੌਤਮ ਜੈਨ ਅਤੇ ਤਿਬੰਥ ਸ਼ਾਮਲ ਹਨ।

ਤਬਾਦਲੇ ਦੇ ਹੁਕਮਾਂ ਨੂੰ ਪ੍ਰਵਾਨਗੀ ਦਿੰਦਿਆਂ ਪੰਜਾਬ ਦੇ ਰਾਜਪਾਲ ਬੀ.ਐਲ. ਪੁਰੋਹਿਤ ਨੇ ਇਹ ਹੁਕਮ ਪੰਜਾਬ ਦੇ ਮੁੱਖ ਸਕੱਤਰ ਵੀਕੇ ਜੰਜੂਆ ਨੂੰ ਭੇਜ ਦਿੱਤੇ ਹਨ।

MORE LATEST NEWS ON METRO TIMES (FACEBOOK)

Posted on 3rd June 2023

Latest Post