ਬੈਂਗਲੋਰ ਵਿਖੇ ਪਾਰਟੀ ਉਮੀਦਵਾਰ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਪਹੁੰਚੇ CM ਭਗਵੰਤ ਮਾਨ..

Spread the love

ਬੈਂਗਲੋਰ ਵਿਖੇ ਪਾਰਟੀ ਉਮੀਦਵਾਰ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਪਹੁੰਚੇ CM ਭਗਵੰਤ ਮਾਨ..

1 May 2023 :-

ਸੀਐਮ ਭਗਵੰਤ ਮਾਨ ਪਹੁੰਚੇ ਬੈਂਗਲੋਰ ਜਿੱਥੇ ਕਿ ਆਪਣੇ ਪਾਰਟੀ ਉਮੀਦਵਾਰ ਦੇ ਹੱਕ ਵਿੱਚ ਪ੍ਰਚਾਰ ਕੀਤਾ |   CM ਭਗਵੰਤ ਮਾਨ ਨੇ ਆਪਣੀ ਪਾਰਟੀ ਦੇ ਹੱਕ ਵਿੱਚ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਦੱਸਿਆ ਕਿ ਕਿਸ ਤਰ੍ਹਾਂ ਉਹਨਾਂ ਦੀ ਪਾਰਟੀ ਲੋਕਾਂ ਦੇ ਹਿੱਤ ਵਿੱਚ ਕੰਮ ਕਰੇਗੀ | CM ਭਗਵੰਤ ਮਾਨ ਨੇ  ਬੈਂਗਲੋਰ ਦੇ ਲੋਕਾਂ ਨੂੰ ਦੱਸਿਆ ਕਿ ਉਹ ਕਿਸ ਤਰ੍ਹਾਂ ਲੋਕਾਂ ਦੀ ਮਦਦ ਕਰਨਗੇ ਕਿ ਉਹਨਾਂ ਦੀ ਪਾਰਟੀ ਹਮੇਸ਼ਾ ਉਨ੍ਹਾਂ ਦੇ ਹਿੱਤ ਵਿੱਚ ਕੰਮ ਕਰੇਗੀ| ਭਗਵੰਤ ਮਾਨ ਨੇ ਆਪਣੇ ਟੈਲੀਗਰਾਮ ਤੇ ਕੁਝ ਪੋਸਟ ਸ਼ੇਅਰ ਕੀਤੀਆਂ ਤੇ ਲਿਖਿਆ:-

ਬੈਂਗਲੌਰ ਵਿਖੇ ਪਾਰਟੀ ਉਮੀਦਵਾਰ ਦੇ ਹੱਕ ‘ਚ ਪ੍ਰਚਾਰ ਕਰਿਆ…ਬਾਬਾ ਸਾਹਿਬ ਅੰਬੇਡਕਰ ਜੀ ਤੇ ਸ਼ਹੀਦ ਭਗਤ ਸਿੰਘ ਦੀ ਸੋਚ ‘ਤੇ ਪਹਿਰਾ ਦੇਣ ਲਈ ਕਰਨਾਟਕਾ ਦੇ ਲੋਕ ਪੂਰੀ ਤਰ੍ਹਾਂ ਤਿਆਰ ਨੇ…ਕਾਂਗਰਸ ਤੇ ਭਾਜਪਾ ਦੀਆਂ ਮਾੜੀਆਂ ਨੀਤੀਆਂ ਤੋਂ ਅੱਕੇ ਲੋਕ ਇਮਾਨਦਾਰ ਆਮ ਆਦਮੀ ਪਾਰਟੀ ਦਾ ਹੀ ਬਟਨ ਦਬਾਉਣਗੇ…ਬਹੁਤ ਪਿਆਰ ਤੇ ਆਸ਼ੀਰਵਾਦ ਮਿਲਿਆ…ਸਭ ਦਾ ਦਿਲੋਂ ਧੰਨਵਾਦ

 

MORE LATEST NEWS METRO TIMES (FACEBOOK)

Posted on 1st May 2023

Latest Post