ਹਾਈਵੇਅ ’ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਹਰਿਦੁਆਰ ਤੋਂ ਜੋਸ਼ੀਮੱਠ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਡਿੱਗੀ ਡੂੰਘੀ ਖੱਡ ‘ਚ ; 9 ਲੋਕਾਂ ਦੀ ਮੌਤ ਤੇ 26 ਜ਼ਖ਼ਮੀ

Spread the love

ਰਿਸ਼ੀਕੇਸ਼ ਵਿੱਚ ਮੰਗਲਵਾਰ ਤੜਕੇ ਵੱਡਾ ਹਾਦਸਾ ਵਾਪਰ ਗਿਆ। ਹਰਿਦੁਆਰ ਤੋਂ ਜੋਸ਼ੀਮੱਠ ਜਾ ਰਹੀ ਵਿਸ਼ਵਨਾਥ ਸੇਵਾ ਦੀ ਬੱਸ ਬਦਰੀਨਾਥ ਹਾਈਵੇਅ ’ਤੇ ਹਾਦਸਾਗ੍ਰਸਤ ਹੋ ਗਈ। ਇਸ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ, ਜਦਕਿ 26 ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ।

ਰਿਸ਼ੀਕੇਸ਼ – ਰਿਸ਼ੀਕੇਸ਼ ਵਿੱਚ ਮੰਗਲਵਾਰ ਤੜਕੇ ਵੱਡਾ ਹਾਦਸਾ ਵਾਪਰ ਗਿਆ। ਹਰਿਦੁਆਰ ਤੋਂ ਜੋਸ਼ੀਮੱਠ ਜਾ ਰਹੀ ਵਿਸ਼ਵਨਾਥ ਸੇਵਾ ਦੀ ਬੱਸ ਬਦਰੀਨਾਥ ਹਾਈਵੇਅ ’ਤੇ ਹਾਦਸਾਗ੍ਰਸਤ ਹੋ ਗਈ। ਇਸ ਹਾਦਸੇ ਵਿੱਚ 9 ਲੋਕਾਂ ਦੀ ਮੌਤ ਹੋ ਗਈ, ਜਦਕਿ 26 ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ।

ਹਾਦਸੇ ’ਤੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਜ਼ਖ਼ਮੀਆਂ ਨੂੰ ਉਚਿਤ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

ऋषिकेश-बदरीनाथ राष्ट्रीय राजमार्ग के गूलर, रुद्रप्रयाग जनपद के ऊखीमठ क्षेत्र तथा टिहरी जनपद की दोगी पट्टी के बांसकाटल में हुई सड़क दुर्घटनाओं में यात्रियों के हताहत होने का अत्यंत दुःखद समाचार प्राप्त हुआ। इन दुर्घटनाओं में अपने प्रियजनों को खोने वाले सभी परिवारों के प्रति गहरी संवेदना व्यक्त करता हूं। ईश्वर से प्रार्थना है कि दिवंगतों की आत्मा को श्रीचरणों में स्थान एवं शोकाकुल परिजनों को इस असीम दुःख को सहन करने की शक्ति प्रदान करें। दुर्घटनाओं में घायल हुए लोगों के शीघ्र स्वास्थ्य लाभ की कामना करता हूं। संबंधित अधिकारियों को निर्देशित किया है कि घायलों को समुचित उपचार उपलब्ध कराया जाए तथा प्रभावितों की हरसंभव सहायता सुनिश्चित की जाए।

METRO TIME NEWS

Posted on 17th November 2026

Latest Post