18 August holiday – ਸੋਮਵਾਰ ਨੂੰ ਵੀ ਛੁੱਟੀ ਦਾ ਐਲਾਨ, ਸਾਰੇ ਸਕੂਲ ਰਹਿਣਗੇ ਬੰਦ…

Spread the love

18 August holiday – ਸੋਮਵਾਰ ਨੂੰ ਵੀ ਛੁੱਟੀ ਦਾ ਐਲਾਨ, ਸਾਰੇ ਸਕੂਲ ਰਹਿਣਗੇ ਬੰਦ…

18 August holiday – ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਆਜ਼ਾਦੀ ਦਿਹਾੜੇ ਮੌਕੇ ਸਮਾਗਮ ਦੌਰਾਨ 18 ਅਗਸਤ ਸੋਮਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ।

This may contain: a red sign that says school closed hanging from a hook

18 August holiday – ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਆਜ਼ਾਦੀ ਦਿਹਾੜੇ ਮੌਕੇ ਸਮਾਗਮ ਦੌਰਾਨ 18 ਅਗਸਤ ਸੋਮਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ।

ਐਲਾਨ ਮੁਤਾਬਕ ਚੰਡੀਗੜ੍ਹ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲ ਸੋਮਵਾਰ 18 ਅਗਸਤ ਨੂੰ ਬੰਦ ਰਹਿਣਗੇ।

ਕਟਾਰੀਆ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਸਨ। ਗੁਲਾਬ ਚੰਦ ਕਟਾਰੀਆ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਕੌਮੀ ਝੰਡਾ ਵੀ ਲਹਿਰਾਇਆ।

METRO TIMES

Posted on 16th August 2025

Latest Post