ਸਿੱਧੂ ਮੂਸੇਵਾਲਾ ਦੁਨੀਆਂ ਤੋਂ ਚਲਾ ਗਿਆ ਪਰ ਸਦਾ ਦਿਲਾਂ ‘ਚ ਰਹੇਗਾ-ਸੰਸਕਾਰ ਤੋਂ ਪਹਿਲਾਂ ਭਾਵੁਕ ਹੋਏ ਰਾਜਾ ਵੜਿੰਗ

Spread the love

ਸਿੱਧੂ ਮੂਸੇਵਾਲਾ ਦੇ ਅੰਤਿਮ ਸਸਕਾਰ ਦੀਆਂ ਪੂਰੀਆਂ ਤਿਆਰੀਆਂ ਹੋ ਚੁੱਕੀਆਂ ਹਨ।ਕੁਝ ਹੀ ਪਲਾਂ ‘ਚ ਸਿੱਧੂ ਮੂਸੇਵਾਲਾ ਪੰਜ ਤੱਤਾਂ ‘ਚ ਵਿਲੀਨ ਹੋ ਜਾਣਗੇ।ਦੱਸ ਦੇਈਏ ਕਿ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਸਿੱਧੂ ਦੀ ਹਵੇਲੀ ਪਹੁੰਚ ਕੇ ਸਿੱਧੂ ਮੂਸੇਵਾਲਾ ਦੇ ਪਿਤਾ ਨਾਲ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਸੰਭਾਲਿਆ ਤੇ ਸਸਕਾਰ ਦੀਆਂ ਤਿਆਰੀਆਂ ਕੀਤੀਆਂ।ਇਸ ਸਮੇਂ ਉਨਾਂ੍ਹ ਨੇ ਇੱਕ ਭਾਵੁਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸਿੱਧੂ ਭਾਵੇਂ ਦੁਨੀਆ ਤੋਂ ਚਲਾ ਗਿਆ ਪਰ ਉਹ ਸਦਾ ਦਿਲਾਂ ‘ਚ ਰਹੇਗਾ।

Posted on 31st May 2022

Latest Post