ਮੂਸੇਵਾਲਾ ਦੀ ਅੰਤਿਮ ਅਰਦਾਸ ਅੱਜ

Spread the love

ਨੌਜਵਾਨਾਂ ਨੂੰ ਪੱਗਾਂ ਬੰਨ੍ਹ ਕੇ ਆਉਣ ਦੀ ਕੀਤੀ ਅਪੀਲ, ਮੂਸੇਵਾਲਾ ਦੀ ਅੰਤਿਮ ਅਰਦਾਸ ਅੱਜ

Sidhu Moose Wala Antim Ardas And Bhog At His Village - YouTube

ਸਿੱਧੂ ਮੂਸੇਵਾਲਾ ਦੀ ਅੰਤਮ ਅਰਦਾਸ ਅੱਜ ਸਖ਼ਤ ਸੁਰੱਖਿਆ ਹੇਠ ਕੀਤੀ ਜਾਵੇਗੀ। ਇਸ ਨੂੰ ਲੈ ਕੇ ਨਵੀਂ ਅਨਾਜ ਮੰਡੀ ਮਾਨਸਾ ਸਬੰਧੀ ਜ਼ਿਲ੍ਹਾ ਮਾਨਸਾ ਅੰਦਰ ਆ ਰਹੇ ਵਹੀਕਲਾਂ ਸਬੰਧੀ ਰੂਟ ਪਲਾਨ ਜਾਰੀ ਕਰ ਦਿਤਾ ਹੈ।

1. ਚੰਡੀਗੜ੍ਹ ਪਟਿਆਲਾ ਸਾਈਡ ਤੋਂ ਆਉਣ ਵਾਲੇ ਵਹੀਕਲਾਂ ਲਈ ਰੂਟ ਪਲਾਨ : ਮੇਨ ਰੂਟ:- ਚੰਡੀਗੜ੍ਹ ਪਟਿਆਲਾ ਸਾਈਡ ਤੋਂ ਵਾਇਆ ਸੁਨਾਮ ਤੋਂ ਜ਼ਿਲ੍ਹਾ ਮਾਨਸਾ ਦੀ ਹੱਦ ਪਿੰਡ ਢੈਪਈ, ਭੀਖੀ, ਮਾਨਸਾ ਕੈਂਚੀਆਂ, ਡੀ.ਸੀ. ਤਿੰਨਕੋਣੀ ਮਾਨਸਾ ਤੋਂ ਨਵੀਂ ਅਨਾਜ ਮੰਡੀ ਮਾਨਸਾ।

ਅਲਟ੍ਰ੍ਰਨੇਟ ਰੂਟ :- ਚੰਡੀਗੜ੍ਹ-ਪਟਿਆਲਾ ਸਾਈਡ ਤੋਂ ਵਾਇਆ ਸੁਨਾਮ ਤੋਂ ਜ਼ਿਲ੍ਹਾ ਮਾਨਸਾ ਦੀ ਹੱਦ ਪਿੰਡ ਢੈਪਈ, ਭੀਖੀ, ਬੋੜਾਵਾਲ, ਗੁਰਨੇ ਕਲਾਂ, ਫਫੜੇ, ਬੱਪੀਆਣਾ, ਲੱਲੂਆਣਾ, ਮਾਨਸਾ ਖੁਰਦ, ਐਚ.ਐਸ.ਰੋਡ ਤੋਂ ਮੇਨ ਰੋਡ ਤੋਂ ਡੀ.ਸੀ. ਤਿੰਨਕੋਣੀ ਮਾਨਸਾ ਤੋਂ ਨਵੀਂ ਅਨਾਜ ਮੰਡੀ ਮਾਨਸਾ।
2. ਬਠਿੰਡਾ ਸਾਈਡ ਤੋਂ ਆਉਣ ਵਾਲੇ ਵਹੀਕਲਾਂ ਲਈ ਰੂਟ ਪਲਾਨ : ਰੂਟ ਨੰਬਰ 1, ਮੇਨ ਰੂਟ : ਬਠਿੰਡਾ ਤੋਂ ਵਾਇਆ ਕੋਟ ਸ਼ਮੀਰ, ਮੌੜ ਜ਼ਿਲ੍ਹਾ ਮਾਨਸਾ ਦੀ ਹੱਦ ਪਿੰਡ ਭਾਈ ਦੇਸਾ, ਮਾਨਸਾ ਕੈਂਚੀਆਂ, ਡੀ.ਸੀ. ਤਿੰਨਕੋਨੀ ਮਾਨਸਾ ਤੋਂ ਨਵੀਂ ਅਨਾਜ ਮੰਡੀ ਮਾਨਸਾ।

Sidhu Moose Wala Death: Antim Ardaas, Bhog to Take Place on June 8 in Mansa

3. ਮੋਗਾ ਬਰਨਾਲਾ ਸਾਇਡ ਤੋਂ ਆਉਣ ਵਾਲੇ ਵਹੀਕਲਾਂ ਲਈ ਰੂਟ ਪਲਾਨ :-
ਮੇਨ ਰੂਟ : ਬਰਨਾਲਾ ਤੋਂ ਜ਼ਿਲ੍ਹਾ ਮਾਨਸਾ ਦੀ ਹੱਦ ਪਿੰਡ ਅਕਲੀਆ ਤੋਂ ਮਾਨਸਾ ਕੈਂਚੀਆਂ, ਡੀ.ਸੀ. ਤਿੰਨਕੋਨੀ ਮਾਨਸਾ ਤੋਂ ਨਵੀਂ ਅਨਾਜ ਮੰਡੀ ਮਾਨਸਾ।

Posted on 8th June 2022

Latest Post