Punjab School Education Board declares Class 5 result..
PSEB ਦੇ 5ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ..
Punjab School Education Board{ਪੰਜਾਬ ਸਕੂਲ ਸਿੱਖਿਆ ਬੋਰਡ} ਨੇ 5ਵੀਂ ਜਮਾਤ ਦੇ ਨਤੀਜੇ ਘੋਸ਼ਿਤ ਕਰ ਦਿੱਤੇ ਹਨ
ਪੰਜਾਬ ਦੇ ਹਰ ਖੇਤਰ ਵਿੱਚ ਵਿਦਿਆਰਥੀ ਵਧੀਆ ਨੰਬਰ ਲੈ ਕੇ ਆਏ ਹਨ
PSEB ਦੇ 5ਵੀਂ ਜਮਾਤ ਦੇ ਵਿੱਚੋਂ ਮਾਨਸਾ ਦੀ ਜਸਪ੍ਰੀਤ ਕੌਰ ਨੇ ਪਹਿਲਾ ਤੇ ਨਵਦੀਪ ਕੌਰ ਨੇ ਦੂਜਾ ਸਥਾਨ ਕੀਤਾ ਹਾਸਿਲ ਫਰੀਦਕੋਟ ਦੇ ਗੁਰਨੂਰ ਸਿੰਘ ਧਾਲੀਵਾਲ ਨੇ ਹਾਸਿਲ ਕੀਤਾ ਤੀਜਾ ਸਥਾਨ
Posted on 7th April 2023