2 ਮਈ ਤੋਂ ਸਾਰੇ ਸਰਕਾਰੀ ਦਫ਼ਤਰਾਂ ਦੇ ਟਾਇਮ ਦੀ ਤਬਦੀਲੀ ਲਈ ਪੱਤਰ ਜਾਰੀ..
2 ਮਈ ਤੋਂ ਸਾਰੇ ਸਰਕਾਰੀ ਦਫਤਰਾਂ ਦੇ ਸਮੇਂ ਵਿੱਚ ਤਬਦੀਲੀ ਦੇ ਹੁਕਮ ਸਬੰਧੀ ਚਿੱਠੀ ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ 2 ਮਈ ਤੋਂ ਸਾਰੇ ਸਰਕਾਰੀ ਦਫ਼ਤਰਾਂ ਦੇ ਟਾਇਮ ਦੀ ਤਬਦੀਲੀ ਲਈ ਇਸ ਚਿੱਠੀ ਵਿੱਚ ਜਾਣਕਾਰੀ ਦੇ ਦਿੱਤੀ ਹੈ।
ਪੰਜਾਬ ਵਿੱਚ ਮੰਗਲਵਾਰ ਯਾਨੀ 2 ਮਈ ਤੋਂ ਸਾਰੇ ਸਰਕਾਰੀ ਦਫਤਰਾਂ ਦੇ ਸਮੇਂ ਵਿੱਚ ਤਬਦੀਲੀ ਦੇ ਹੁਕਮ ਸਬੰਧੀ ਚਿੱਠੀ ਜਾਰੀ ਕਰ ਦਿੱਤੀ ਗਈ ਹੈ। 2 ਮਈ ਤੋਂ ਸਾਰੇ ਸਰਕਾਰੀ ਦਫ਼ਤਰਾਂ ਦੇ ਟਾਇਮ ਦੀ ਤਬਦੀਲੀ ਚਿੱਠੀ ਵਿੱਚ ਜਾਣਕਾਰੀ ਦੇ ਦਿੱਤੀ ਹੈ।2 ਮਈ ਤੋਂ ਸਵੇਰੇ 7.30 ਤੋਂ ਦੁਪਿਹਰ 2 ਵਜੇ ਤੱਕ ਦਫਤਰ ਖੁੱਲ੍ਹਿਆ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉੱਤੇ ਵੀਡੀਓ ਸਾਂਝੀ ਕਰ ਕੇ ਕਿਹਾ ਸੀ ਕਿ ਪੰਜਾਬ ਦੀ ਸਰਕਾਰ ਨਵੀਂ ਸੋਚ ਦੀ ਸਰਕਾਰ ਹੈ। ਸਰਕਾਰੀ ਦਫਤਰ ਇਸ time ਹੀ ਖੁਲਣਗੇ |ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਫੈਸਲਾ ਲਾਗੂ ਕਰਨ ਤੋਂ ਪਹਿਲਾਂ ਕਈ ਲੋਕਾਂ ਨਾਲ ਰਾਇ ਕੀਤੀ ਗਈ ਹੈ ਉਨ੍ਹਾਂ ਨੇ ਇਸ ਫੈਸਲੇ ਦਾ ਸੁਆਗਤ ਕੀਤਾ ਹੈ। ਇਸ ਦੇ ਨਾਲ ਹੀ ਮੁਲਾਜ਼ਮਾਂ ਨੇ ਵੀ ਇਸ ਬਾਰੇ ਕਿਹਾ ਕਿ ਸਮੇਂ ਨਾਲ ਘਰ ਆ ਕੇ ਉਨ੍ਹਾਂ ਨੂੰ ਬੱਚਿਆ ਨਾਲ ਜ਼ਿਆਦਾ ਸਮਾਂ ਬਿਤਾਉਣ ਦਾ ਮੌਕਾ ਮਿਲੇਗਾ।
MORE LATEST NEWS ON METRO TIMES (FACEBOOK)
Posted on 30th April 2023