ਭਾਜਪਾ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋਇਆ, ਮਾਰਕੀਟ ਫ਼ੀਸ 3% ਤੋਂ ਘਟਾ ਕੇ 2% ਤੇ RDF 3% ਤੋਂ 0% ਕੀਤਾ: ਮਾਨ..
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾੜੀ ਸੀਜਨ ਵਿਚ ਮਾਰਕੀਟ ਫ਼ੀਸ ਘਟਾਉਣ ਸਣੇ ਕੇਂਦਰ ਸਰਕਾਰ ਦੇ ਹੋਰ ਫੈਸਲਿਆਂ ਉਤੇ ਤਿੱਖੇ ਸਵਾਲ ਕੀਤੇ ਹਨ ਤੇ ਇਨ੍ਹਾਂ ਨੂੰ ਸੂਬੇ ਦੇ ਕਿਸਾਨਾਂ ਨਾਲ ਵੱਡਾ ਧੱਕਾ ਦੱਸਿਆ ਹੈ।
ਉਨ੍ਹਾਂ ਆਖਿਆ ਹੈ ਕਿ ਭਾਜਪਾ ਦਾ ਪੰਜਾਬ ਵਿਰੋਧੀ ਤੇ ਕਿਸਾਨ ਵਿਰੋਧੀ ਚਿਹਰਾ ਨੰਗਾ ਹੋਇਆ ਹੈ। ਸਾਡੀਆਂ ਕੋਸ਼ਿਸ਼ਾਂ ਦੇ ਬਾਵਜੂਦ ਇਸ ਹਾੜੀ ਸੀਜਨ ਵਿਚ ਮਾਰਕੀਟ ਫ਼ੀਸ 3% ਤੋਂ ਘਟਾ ਕੇ 2% ਕਰ ਦਿੱਤੀ ਅਤੇ RDF 3% ਤੋਂ 0% ਕੀਤਾ ਗਿਈ ਹੈ।
MORE LATEST NEWS ON METRO TIMES
ਭਾਜਪਾ ਦਾ ਪੰਜਾਬ ਵਿਰੋਧੀ ਤੇ ਕਿਸਾਨ ਵਿਰੋਧੀ ਚਿਹਰਾ ਨੰਗਾ ..ਸਾਡੀਆਂ ਕੋਸ਼ਿਸ਼ਾਂ ਦੇ ਬਾਵਜੂਦ ਇਸ ਹਾੜੀ ਸੀਜਨ ਚ ਮਾਰਕੀਟ ਫ਼ੀਸ 3% ਤੋਂ ਘਟਾ ਕੇ 2% ਕਰ ਦਿੱਤੀ ਅਤੇ RDF 3% ਤੋਂ 0% ਕੀਤਾ …ਪੰਜਾਬ ਦਾ ਨੁਕਸਾਨ 250 ਕਰੋੜ ਮਾਰਕੀਟ ਫ਼ੀਸ ਤੇ 750 ਕਰੋੜ RDF ਕੁੱਲ 1000 ਕਰੋੜ
ਕੈਪਟਨ,ਜਾਖੜ, ਮਨਪੀੑਤ ਬਾਦਲ,ਬੈਂਸ ਭਰਾ.ਰਾਣਾ…— Bhagwant Mann (@BhagwantMann) May 4, 2023