ਉੜੀਸਾ ਵਿਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਪਟੜੀ ਤੋਂ ਉਤਰੀ…

Spread the love

ਉੜੀਸਾ ਵਿਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਪਟੜੀ ਤੋਂ ਉਤਰੀ…

ਉੜੀਸਾ ਵਿਚ ਇੱਕ ਹੋਰ ਰੇਲ ਹਾਦਸੇ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਸੋਮਵਾਰ ਨੂੰ ਸੂਬੇ ਦੇ ਬਾਰਗੜ੍ਹ ਜ਼ਿਲ੍ਹੇ ਦੇ ਮੇਂਧਾਪਲੀ ਨੇੜੇ ਇੱਕ ਮਾਲ ਗੱਡੀ ਦੇ ਪੰਜ ਡੱਬੇ ਪਟੜੀ ਤੋਂ ਉਤਰ ਗਏ। ਘਟਨਾ ‘ਚ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

 

 

ਘਟਨਾ ਦੀ ਜਾਣਕਾਰੀ ਦਿੰਦੇ ਹੋਏ ਈਸਟ ਕੋਸਟ ਰੇਲਵੇ ਨੇ ਕਿਹਾ, ‘ਉੜੀਸਾ ਦੇ ਬਾਰਗੜ੍ਹ ਜ਼ਿਲ੍ਹੇ ਦੇ ਮੇਂਧਾਪਲੀ ਨੇੜੇ ਫੈਕਟਰੀ ਕੰਪਲੈਕਸ ਦੇ ਅੰਦਰ ਇੱਕ ਨਿੱਜੀ ਸੀਮਿੰਟ ਫੈਕਟਰੀ ਦੁਆਰਾ ਸੰਚਾਲਿਤ ਮਾਲ ਗੱਡੀ ਦੇ ਕੁਝ ਡੱਬੇ ਪਟੜੀ ਤੋਂ ਉਤਰ ਗਏ।

MORE LATEST NEWS ON METRO TIMES

Posted on 6th June 2023

Latest Post