ਭਾਰਤ ਬਨਾਮ ਪਾਕਿਸਤਾਨ ਏਸ਼ੀਅਨ ਚੈਂਪੀਅਨਜ਼ ਟਰਾਫੀ 2023 ਵਿੱਚ ਭਾਰਤ ਨੇ ਪਾਕਿਸਤਾਨ ਨੂੰ 4-0 ਨਾਲ ਹਰਾਇਆ। ਕਪਤਾਨ ਹਰਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਭਾਰਤ ਨੇ ਗਰੁੱਪ ਟਾਪਰ ਵਜੋਂ ਏਸ਼ੀਅਨ ਚੈਂਪੀਅਨਜ਼ ਟਰਾਫੀ 2023 ਦੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼।
India vs Pakistan Asian Champions Trophy 2023 India defeated Pakistan 4-0. Under the leadership of captain Harmanpreet Singh, India entered the semi-finals of the Asian Champions Trophy 2023 as group toppers.
ਭਾਰਤ ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਆਖ਼ਰੀ ਗਰੁੱਪ ਪੜਾਅ ਮੁਕਾਬਲੇ ਵਿੱਚ ਪਾਕਿਸਤਾਨ ਨੂੰ 4-0 ਨਾਲ ਹਰਾ ਕੇ ਸੈਮੀ ਫਾਈਨਲ ਵਿੱਚ ਜਗ੍ਹਾਂ ਬਣਾਈ। ਕਪਤਾਨ ਹਰਮਨਪ੍ਰੀਤ ਸਿੰਘ ਨੇ ਪੈਨਲਟੀ ਕਾਰਨਰ ਦੀ ਮਦਦ ਨਾਲ 2 ਗੋਲ ਕੀਤੇ। ਆਕਾਸ਼ਦੀਪ ਸਿੰਘ ਅਤੇ ਜੁਗਰਾਜ ਸਿੰਘ ਨੇ ਵੀ 1-1 ਗੋਲ ਕੀਤਾ।
India thrashed Pakistan 4-0 in the final group stage encouter of the Asian Champions Trophy to reach the semi-finals. Captions Harmanpreet Singh scored 2 goals with the help of penalty corner. Akashdeep singh and Jugraj singh also scored 1 goal each.