ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ ਅਗਲੇ 5 ਦਿਨਾਂ ਦੇ ਮੌਸਮ ਬਾਰੇ ਤਾਜ਼ਾ ਭਵਿੱਖਬਾਣੀ, ਜਾਣੋ ਕਿੱਥੇ-ਕਿੱਥੇ ਹੋਵੇਗੀ ਤੇਜ਼ ਬਾਰਸ਼…

Spread the love

 

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ (INDIA METEOROLOGICAL DEPARTMENT) ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਅਗਲੇ ਪੰਜ ਦਿਨਾਂ ਦੇ ਮੌਸਮ ਬਾਰੇ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਵੱਲੋਂ ਕੀਤੀ ਗਈ ਤਾਜ਼ਾ ਭਵਿੱਖਬਾਣੀ ਵਿਚ ਦੱਸਿਆ ਗਿਆ ਹੈ ਕਿ ਪੰਜਾਬ, ਹਰਿਆਣਾ ਚੰਡੀਗੜ੍ਹ ਵਿਚ ਅੱਜ ਤੇਜ਼ ਹਵਾਵਾਂ ਤੇ ਬਿਜਲੀ ਚਮਕਣ ਦੇ ਨਾਲ-ਨਾਲ ਭਾਰੀ ਬਾਰਸ਼ ਦੀ ਸੰਭਾਵਨਾ ਹੈ।

Meteorological Center Chandigarh (INDIA METEOROLOGICAL DEPARTMENT) has predicted the weather for the next five days in PunjabHaryana and Chandigarh In the latest forecast made by the Meteorological Department it has been stated that there is a possibility of heavy rain along with strong winds and lightning in Punjab, Haryana and Chandigarh today.

ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ ਅਗਲੇ 5 ਦਿਨਾਂ ਦੇ ਮੌਸਮ ਬਾਰੇ ਤਾਜ਼ਾ ਭਵਿੱਖਬਾਣੀ... (ਫਾਇਲ ਫੋਟੋ)

ਇਸ ਤੋਂ ਬਾਅਦ 26 ਅਗਸਤ ਨੂੰ ਵੀ ਅਜਿਹੇ ਮੌਸਮ ਦਾ ਸਾਹਮਣਾ ਕਰਨਾ ਪਵੇਗਾ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਤੱਕ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।

After this, August 26 will also face such weather. Apart from this, the Meteorological Department has predicted heavy to very heavy rains in Himachal Pradesh and Uttarakhand for the next few days.

Rain, Thunderstorm to Bring Relief From Heat Wave Conditions for a Week: IMD - News18

Posted on 22nd August 2023

Latest Post