ਡੀਜੀਪੀ ਪੰਜਾਬ ਵੱਲੋਂ ਪੰਜਾਬ ਪੁਲਿਸ #ਕੋਵਿਡ19 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ, ਜਿਨ੍ਹਾਂ ਨੇ ਕੋਵਿਡ-19 ਮਹਾਂਮਾਰੀ ਦੌਰਾਨ ਪੰਜਾਬ ਦੇ ਨਾਗਰਿਕਾਂ ਦੀ ਰਾਖੀ ਕਰਦੇ ਹੋਏ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ। ਸ਼ਹੀਦਾਂ ਦੇ ਹਰੇਕ ਪਰਿਵਾਰ ਨੂੰ 3 ਲੱਖ ਰੁਪਏ ਦਾ ਚੈੱਕ ਦੇ ਕੇ ਵਿੱਤੀ ਸਹਾਇਤਾ ਦਿਤੀ ਗਈ। ਇਹ ਰਾਜ ਪੱਧਰੀ ਸਮਾਗਮ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿਖੇ ਪੰਜਾਬ ਪੁਲਿਸ ਦੇ ਵੈਲਫੇਅਰ ਵਿੰਗ ਵੱਲੋਂ ਮੈਨਕਾਈਂਡ ਫਾਰਮਾ ਦੇ ਸਹਿਯੋਗ ਨਾਲ ਕਰਵਾਇਆ ਗਿਆ।
DGP Punjab pays tributes to Punjab Police #covid19 martyrs, who had sacrificed their lives while safeguarding the citizens of Punjab from the COVID-19 pandemic by handing-over cheques of Rs 3 lakhs to each family as financial support. A state-level function organised by the Welfare Wing of Punjab Police in collaboration with Mankind Pharma to honour the families at Maharaja Ranjit Singh Punjab Police Academy Phillaur.