Asian Games 2026 : ਭਾਰਤ ਕੁੜੀਆਂ ਨੇ ਤੀਰਅੰਦਾਜ਼ੀ 'ਚ ਜਿੱਤਿਆ Gold, ਵਰਲਡ ਰਿਕਾਰਡ ਦੀ ਕੀਤੀ ਬਰਾਬਰੀ

ਏਸ਼ੀਅਨ ਗੇਮਜ਼ 2026 ਵਿੱਚ ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਆਪਣੇ ਨਾਮ ਕੀਤਾ। ਭਾਰਤੀ ਖਿਡਾਰਨਾਂ ਨੇ ਮੁਕਾਬਲੇ ਦੌਰਾਨ ਸ਼ਾਨਦਾਰ ਨਿਸ਼ਾਨੇਬਾਜ਼ੀ ਕਰਦਿਆਂ ਵਰਲਡ ਰਿਕਾਰਡ ਦੀ ਵੀ ਬਰਾਬਰੀ ਕੀਤੀ।
ਭਾਰਤੀ ਟੀਮ ਨੇ ਪੂਰੇ ਮੁਕਾਬਲੇ ਦੌਰਾਨ ਇਕਾਗਰਤਾ ਅਤੇ ਸਟੀਕ ਨਿਸ਼ਾਨੇਬਾਜ਼ੀ ਦਾ ਪ੍ਰਦਰਸ਼ਨ ਕੀਤਾ। ਇਸ ਉਪਲਬਧੀ ਨਾਲ ਭਾਰਤੀ ਤੀਰਅੰਦਾਜ਼ੀ ਟੀਮ ਨੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।
ਭਾਰਤ ਦੀ ਇਸ ਕਾਮਯਾਬੀ ਨਾਲ ਖੇਡ ਪ੍ਰੇਮੀਆਂ ਵਿੱਚ ਖੁਸ਼ੀ ਦੀ ਲਹਿਰ ਹੈ।
METRO TIME NEWS
Posted on 30th September 2026