latest news

All News News Update

  • 6th June 2022

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਭਾਜਪਾ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਦਾਖ਼ਲ ਕੀਤੀ ਨਾਮਜ਼ਦਗੀ

ਸੰਗਰੂਰ ਜ਼ਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ ਵੱਲੋਂ ਮੈਨੂੰ ਉਮੀਦਵਾਰ ਐਲਾਨਿਆ ਗਿਆ ਹੈ। ਜਿਸ ਲਈ ਮੈਂ ਬੀਜੇਪੀ ਦੀ ਸਮੁੱਚੀ ਲੀਡਰਸ਼ਿਪ ਪ੍ਰਧਾਨ ਮੰਤਰੀ ਸ਼੍ਰੀ Narendra Modi ਜੀ, ਗ੍ਰਹਿ ਮੰਤਰੀ ਸ਼੍ਰੀ Amit...

read more
  • 6th June 2022

ਭਲਕੇ ਮਰਹੂਮ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ ਰਾਹੁਲ ਗਾਂਧੀ

ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਆਗੂ ਰਾਹੁਲ ਗਾਂਧੀ ਮੰਗਲਵਾਰ ਨੂੰ ਮਾਨਸਾ ਦੇ ਪਿੰਡ ਮੂਸਾ ਪਹੁੰਚਣਗੇ। ਇਸ ਦੌਰਾਨ ਉਹ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣਗੇ ਅਤੇ...

read more
  • 4th June 2022

ਜੇਲ੍ਹ ਮੰਤਰੀ ਹਰਜੋਤ ਬੈਂਸ ਦਾ ਬਿਆਨ, ‘ਜੇਲ੍ਹਾਂ ’ਚੋਂ ਹੁਣ ਤੱਕ ਬਰਾਮਦ ਹੋਏ ਕਰੀਬ 1000 ਮੋਬਾਈਲ’

ਫਰੀਦਕੋਟ: ਜੇਲ੍ਹ ਵਿਚ ਬੰਦ ਕੈਦੀਆਂ ਕੋਲੋਂ ਲਗਾਤਾਰ ਮੋਬਾਈਲ ਫੋਨ ਬਰਾਮਦ ਹੋਣ ਦੀਆਂ ਘਟਨਾਵਾਂ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਸਰਕਾਰ ਨੇ ਸਖ਼ਤੀ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਚਲਦਿਆਂ ਅੱਜ...

read more
  • 4th June 2022

ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਬਠਿੰਡਾ ਜੇਲ੍ਹ ਦਾ ਕੀਤਾ ਅਚਨਚੇਤ ਦੌਰਾ

ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਬਠਿੰਡਾ ਜੇਲ੍ਹ ਦਾ ਕੀਤਾ ਅਚਨਚੇਤ ਦੌਰਾ ਕਿਹਾ- ਜੇਲ੍ਹਾਂ ਵਿਚ ਚੱਲ ਰਹੇ ਗੈਂਗਸਟਰਾਂ ਦੇ ਨੈੱਟਵਰਕ ਨੂੰ 6 ਮਹੀਨਿਆਂ ’ਚ ਤੋੜ ਦਿੱਤਾ ਜਾਵੇਗਾ

read more
  • 4th June 2022

‘ਘੱਲੂਘਾਰਾ ਦਿਵਸ’ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਅਮਨ-ਕਾਨੂੰਨ ਦੀ ਸਥਿਤੀ ਦਾ ਲਿਆ ਜਾਇਜ਼ਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਉਂਦੀ 6 ਜੂਨ ਨੂੰ ਮਨਾਏ ਜਾ ਰਹੇ ‘ਘੱਲੂਘਾਰਾ ਦਿਵਸ’ਤੋਂ ਪਹਿਲਾਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਤੇ ਸਿਵਲ ਪ੍ਰਸ਼ਾਸਨ...

read more
  • 4th June 2022

ਅਜਨਾਲਾ ਸੈਕਟਰ ਵਿਚ ਫਿਰ ਦਿਖਾਈ ਦਿੱਤਾ ਡਰੋਨ, BSF ਨੇ ਫਾਇਰਿੰਗ ਕਰ ਵਾਪਸ ਭੇਜਿਆ

ਅੰਮ੍ਰਿਤਸਰ: ਭਾਰਤ-ਪਾਕਸਿਤਾਨ ਕੌਮਾਂਤਰੀ ਸਰਹੱਦ ’ਤੇ ਇਕ ਵਾਰ ਫਿਰ ਡਰੋਨ ਦਿਖਾਈ ਦਿੱਤੇ। ਸ਼ੁੱਕਰਵਾਰ-ਸ਼ਨੀਵਾਰ ਦੀ ਰਾਤ ਅੰਮ੍ਰਿਤਸਰ ਦੇ ਅਜਨਾਲਾ ਸੈਕਟਰ ਵਿਚ ਇਕ ਵਾਰ ਫਿਰ ਡਰੋਨ ਭਾਰਤੀ ਸਰਹੱਦ ਵਿਚ ਦਾਖਲ ਹੋਇਆ। ਇਸ ਤੋਂ...

read more
  • 4th June 2022

ਸੰਗਰੂਰ ਜ਼ਿਮਨੀ ਚੋਣ: AAP ਦੇ ਉਮੀਦਵਾਰ ਗੁਰਮੇਲ ਸਿੰਘ ਨੇ ਭਰੀ ਨਾਮਜ਼ਦਗੀ

'ਆਪ' ਪੰਜਾਬ ਦੇ ਸੂਬਾ ਪ੍ਰਧਾਨ ਸ. ਭਗਵੰਤ ਮਾਨ ਜੀ ਦੀ ਮੌਜੂਦਗੀ ‘ਚ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਲਈ ਅੱਜ ਪਾਰਟੀ ਉਮੀਦਵਾਰ ਸ. ਗੁਰਮੇਲ ਸਿੰਘ ਨੇ ਆਪਣੀ ਨਾਮਜ਼ਦਗੀ ਦਾਖਲ...

read more
  • 4th June 2022

ਮਨਕੀਰਤ ਔਲਖ ਦੇ ਹੱਕ ’ਚ ਆਏ ਐਡਵੋਕੇਟ ਸਿਮਰਨਜੀਤ ਕੌਰ, ਕਿਹਾ- ਪੰਜਾਬ ਨੂੰ ਪੰਜਾਬ ਰੱਖੋ ਮਿਰਜ਼ਾਪੁਰ ਨਾ ਬਣਾਓ

ਚੰਡੀਗੜ੍ਹ: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਪੰਜਾਬੀ ਗਾਇਕ ਮਨਕੀਰਤ ਔਲਖ ਦਾ ਨਾਮ ਆਉਣ ਤੋਂ ਬਾਅਦ ਉਹਨਾਂ ਦੇ ਕਾਲਜ ਦੋਸਤ ਐਡਵੋਕੇਟ ਸਿਮਰਨਜੀਤ ਕੌਰ ਗਿੱਲ ਉਹਨਾਂ ਦੇ ਹੱਕ ਵਿਚ...

read more
  • 4th June 2022

ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਅਮਿਤ ਸ਼ਾਹ ਨੂੰ ਮਿਲਣ ਲਈ ਚੰਡੀਗੜ੍ਹ ਰਵਾਨਾ

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪੇ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਸਕਦੇ ਹਨ। ਇਸ ਸਬੰਧੀ ਉਹ ਚੰਡੀਗੜ੍ਹ ਲਈ ਰਵਾਨਾ ਹੋ ਗਏ ਹਨ। ਦੱਸਿਆ ਜਾ ਰਿਹਾ ਹੈ...

read more
  • 4th June 2022

ਹੁਣ ਪੰਜਾਬ ਦੀਆਂ ਜੇਲ੍ਹਾਂ ’ਚ ਤੈਨਾਤ ਹੋਣਗੇ ਖੁਫ਼ੀਆ ਅਧਿਕਾਰੀ, ਜੈਮਰ ਦੀ ਖਰਾਬੀ ‘ਤੇ ਅਫ਼ਸਰ ਹੋਣਗੇ ਜ਼ਿੰਮੇਵਾਰ

ਚੰਡੀਗੜ੍ਹ: ਜੇਲ੍ਹ 'ਚੋਂ ਚੱਲ ਰਹੇ ਗੈਂਗਸਟਰਾਂ, ਮੋਬਾਈਲਾਂ ਦੀ ਬਰਾਮਦਗੀ, ਨਸ਼ਿਆਂ ਦੇ ਮੱਦੇਨਜ਼ਰ ਸਰਕਾਰ ਵੱਡੇ ਬਦਲਾਅ ਕਰਨ ਜਾ ਰਹੀ ਹੈ। ਨਵੀਂ ਨੀਤੀ ਤਹਿਤ ਪੰਜਾਬ ਦੀਆਂ ਜੇਲ੍ਹਾਂ ਵਿਚ ਪਹਿਲੀ ਵਾਰ ਖੁਫ਼ੀਆ ਅਧਿਕਾਰੀ...

read more
  • 3rd June 2022

ਮਰਹੂਮ ਸਿੱਧੂ ਮੂਸੇਵਾਲਾ ਦੇ ਨਾਮ ‘ਤੇ ਬਣੇਗਾ ਕੈਂਸਰ ਹਸਪਤਾਲ ਅਤੇ ਖੇਡ ਸਟੇਡੀਅਮ

ਮਾਨਸਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਉਨ੍ਹਾਂ ਦੇ ਘਰ ਜਾ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਉਨ੍ਹਾਂ ਪਰਿਵਾਰ ਨੂੰ ਇਨਸਾਫ਼...

read more
  • 3rd June 2022

ਸਾਬਕਾ ਮੰਤੀ ਵਿਜੈ ਇੰਦਰ ਸਿੰਗਲਾ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਸਾਬਕਾ ਮੰਤੀ ਵਿਜੈ ਇੰਦਰ ਸਿੰਗਲਾ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਕਿਹਾ- ਕਰੋੜਾਂ ਦਿਲਾਂ 'ਤੇ ਰਾਜ ਕਰਨ ਵਾਲੇ Sidhu Moose Wala ਦੀ ਆਤਮਿਕ ਸ਼ਾਂਤੀ ਲਈ ਗੁਰੂ ਸਾਹਿਬ...

read more