CM ਮਾਨ ਤੇ ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ‘ਚ,

Spread the love

AAP ਲੀਡਰਸ਼ਿਪ ਨਾਲ ਕਰਨਗੇ ਮੀਟਿੰਗ

AAP ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ 3 ਦਿਨਾਂ ਦੇ ਦੌਰੇ ‘ਤੇ ਲੁਧਿਆਣਾ ਆਉਣਗੇ। ਫਿਰੋਜ਼ਪੁਰ ਰੋਡ ਸਥਿਤ ਹੋਟਲ ਵਿੱਚ ਉਹ ਉਪ ਚੋਣਾਂ ਸਬੰਧੀ ਆਪ ਦੇ ਲੀਡਰਸ਼ਿਪ ਨਾਲ ਮੁਲਾਕਾਤ ਕਰਨਗੇ। ਇਹ ਮੀਟਿੰਗ ਕਰੀਬ 2 ਤੋਂ 3 ਘੰਟੇ ਚੱਲ ਸਕਦੀ ਹੈ। 2 ਅਪ੍ਰੈਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਦੇ ਘੁਮਾਰ ਮੰਡੀ ਵਿੱਚ ਨਸ਼ਿਆਂ ਦੇ ਖਿਲਾਫ਼ ਰੈਲੀ ਵੀ ਕਰਨਗੇ। ਰੈਲੀ ਤੋਂ ਬਾਅਦ ਉਹ ਇੰਡੋਰ ਸਟੇਡੀਅਮ ਵਿੱਚ ਵਿਦਿਆਰਥੀਆਂ ਨਾਲ ਮੁਲਾਕਾਤ ਕਰਨਗੇ।

Posted on 1st April 2025

Latest Post