ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੁਲਿਸ ਨੇ ਹਰਿਆਣਾ ਤੋਂ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ
Read moreਲਖੀਮਪੁਰ ਖੀਰੀ ਦੇ ਭਾਰਤੀ ਕਿਸਾਨ ਯੂਨੀਅਨ ਰਾਕੇਸ਼ ਟਿਕੈਤ ਗਰੁੱਪ ਦੇ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ‘ਤੇ ਜਾਨਲੇਵਾ ਹਮਲਾ ਕੀਤਾ ਗਿਆ ਹੈ। ਹਮਲੇ ਵਿਚ ਬਾਈਕ ਸਵਾਰ ਲੋਕਾਂ ਨੇ ਦਿਲਬਾਗ ਦੀ ਕਾਰ ‘ਤੇ...
read moreਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮਜੀਤ ਸਿੰਘ ਮਜੀਠੀਆ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਉਨ੍ਹਾਂ ਨੂੰ 2017 ਵਿਚ ਫਿਰੋਜ਼ਪੁਰ ਦੇ ਮੁੱਖ ਥਾਣੇ ਵਿਚ ਦਰਜ ਕੇਸ ਵਿਚ ਜ਼ਮਾਨਤ ਮਿਲੀ ਹੈ।...
read moreਚੰਡੀਗੜ੍ਹ : ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜਾਂਚ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਵੀਕੇ ਭਾਵਰਾ ਵੱਲੋਂ SIT ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ, ਜਿਸ ਤਹਿਤ ਏਡੀਜੀਪੀ...
read moreਮਰਹੂਮ ਸਿੱਧੂ ਮੂਸੇਵਾਲਾ ਦੀਆਂ ਅਸਥੀਆਂ ਨੂੰ ਸ੍ਰੀ ਕੀਰਤਪੁਰ ਸਾਹਿਬ ਵਿਖੇ ਜਲ-ਪ੍ਰਵਾਹ ਕੀਤਾ ਗਿਆ।ਇਸ ਸਮੇਂ ਦੀਆਂ ਤਸਵੀਰਾਂ ਬੇਹੱਦ ਭਾਵੁਕ ਕਰਦੀਆਂ ਹਨ।ਕਿਵੇਂ ਇੱਕ ਲਾਚਾਰ ਬੇਬਸ ਪਿਤਾ ਆਪਣੇ ਜਵਾਨ ਪੁੱਤ ਦੀਆਂ ਅਸਥੀਆਂ ਸੀਨੇ...
read moreਅਫਸਾਨਾ ਖ਼ਾਨ ਨੇ ਸਾਂਝੀ ਕੀਤੀਆਂ ਤਸਵੀਰਾਂ ਅਤੇ ਕੁਝ ਬੋਲ। Meri Maaa papa da dil tukda kho ke Changa nai kita Gandiyea syastaa. Politics khedni band kardo sanu Marta oye Loko....
read moreਰਾਜਪੁਰਾ : ਅੱਜ ਦੇ ਦੌਰ ਵਿੱਚ ਹਰ ਕੋਈ ਚਾਹੇ ਮੁੰਡਾ ਹੋਵੇ ਜਾਂ ਕੁੜੀ ਬਾਹਰ ਜਾ ਕੇ ਪੜਾਈ ਕਰਨਾ ਚਾਹੁੰਦੇ ਹਨ ਤੇ ਮਾਪੇ ਉਹਨਾਂ ਦੀ ਇੱਛਾ ਨੂੰ ਲੱਖਾਂ ਰੁਪਏ ਖਰਚ ਕੇ ਪੂਰਾ...
read moreਲਾਹੌਰ: ਸਿੱਧੂ ਮੂਸੇਵਾਲਾ ਦੇ ਦੁਨੀਆ ਤੋਂ ਰੁਖ਼ਸਤ ਹੋਣ ਜਾਣ ਦਾ ਦੁੱਖ ਉਹਨਾਂ ਦੇ ਫੈਨਜ਼ ਬਰਦਾਸ਼ਤ ਨਹੀਂ ਕਰ ਪਾ ਰਹੇ। ਦੁਨੀਆ ਭਰ ਵਿਚ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਵਿਚ ਸੋਗ ਦੀ ਲਹਿਰ...
read moreਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੂੰ ਮਿਲਿਆ ਰਿਮਾਂਡ ਨਵੀਂ ਦਿੱਲੀ : ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਲਿਆ ਹੈ। ਦੱਸ ਦੇਈਏ ਕਿ...
read moreਸਿੱਧੂ ਮੂਸੇਵਾਲਾ ਦੀ ਆਤਮਾ ਦੀ ਸ਼ਾਂਤੀ ਅਤੇ ਸ਼ਰਦਾ ਦੇ ਫੁੱਲ ਭੇਟ ਕਰਨ ਲਈ 3 ਜੂਨ 2022 ਗੁਰੂਦੁਆਰਾ ਸਾਹਿਬ MELBOURNE,KEYSBOROUGH ਵਿਖੇ ਪਾਠ ਸ੍ਰੀ ਸੁਖਮਨੀ ਸਾਹਿਬ ਜੀ ਕੀਰਤਨ ਤੇ ਕਥਾ ਕਰਵਾਈ ਜਾ...
read moreਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੌਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਵੱਡਾ ਧਮਕਾ ਕਰ ਸਕਦੇ ਹਨ। ਜਾਣਕਾਰੀ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਭਗਵੰਤ ਮਾਨ ਨੂੰ...
read moreਸਿੱਧੂ ਮੂਸੇਵਾਲਾ ਦੇ ਅੰਤਿਮ ਸਸਕਾਰ ਦੀਆਂ ਪੂਰੀਆਂ ਤਿਆਰੀਆਂ ਹੋ ਚੁੱਕੀਆਂ ਹਨ।ਕੁਝ ਹੀ ਪਲਾਂ ‘ਚ ਸਿੱਧੂ ਮੂਸੇਵਾਲਾ ਪੰਜ ਤੱਤਾਂ ‘ਚ ਵਿਲੀਨ ਹੋ ਜਾਣਗੇ।ਦੱਸ ਦੇਈਏ ਕਿ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਸਿੱਧੂ...
read more