All News Updatesss

ਕੈਨੇਡਾ ‘ਚ ਬੈਠੇ ਗੈਂਗਸਟਰ ਨੂੰ ਫੜਨ ਦੀ ਤਿਆਰੀ ‘ਚ ਪੰਜਾਬ ਸਰਕਾਰ

ਕੈਨੇਡਾ ‘ਚ ਬੈਠੇ ਗੈਂਗਸਟਰ ਨੂੰ ਫੜਨ ਦੀ ਤਿਆਰੀ ‘ਚ ਪੰਜਾਬ ਸਰਕਾਰ

ਚੰਡੀਗੜ੍ਹ: ਪੰਜਾਬ ਦੇ ਵਿਗੜਦੇ ਹਾਲਾਤ ਅਤੇ ਗੈਂਗਸਟਰਾਂ ਦੀਆਂ ਵੱਧ ਰਹੀਆਂ ਵਾਰਦਾਤਾਂ ਦੇ ਮੱਦੇਨਜ਼ਰ ਸੀ.ਐਮ ਮਾਨ ਨੇ ਅੱਜ ਕੈਨੇਡਾ ਦੇ ਹਾਈ ਕਮਿਸ਼ਨਰ ਕੈਮਰਨ ਮੈਕਕੇ ਨਾਲ ਮੀਟਿੰਗ ਕੀਤੀ। ਮੁੱਖ ਮੰਤਰੀ ਮਾਨ ਨੇ...

read more
ਕਿਸਾਨ ਦਾ ਪੁੱਤ ਲੈਕੇ ਗਿਆ 51 ਟ੍ਰੈਕਟਰਾਂ ਤੇ ਆਪਣੀ ਬਰਾਤ

ਕਿਸਾਨ ਦਾ ਪੁੱਤ ਲੈਕੇ ਗਿਆ 51 ਟ੍ਰੈਕਟਰਾਂ ਤੇ ਆਪਣੀ ਬਰਾਤ

ਜੈਪੁਰ: ਰਾਜਸਥਾਨ ਦੇ ਬਾੜਮੇਰ 'ਚ ਟਰੈਕਟਰਾਂ 'ਤੇ ਬਰਾਤ ਲਿਜਾਣ ਦਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। 51 ਟਰੈਕਟਰਾਂ ਦੇ ਕਾਫਲੇ ਨਾਲ ਲਾੜਾ ਖੁਦ ਟਰੈਕਟਰ ਚਲਾ ਕੇ ਲਾੜੀ ਵਿਆਹੁਣ ਗਿਆ।  ਲੋਕ ਕਿਸਾਨ...

read more
15 ਜੂਨ ਤੋਂ ਦਿੱਲੀ Airport ਤੱਕ ਚੱਲਣਗੀਆਂ ਸਰਕਾਰੀ ਵੋਲਵੋ ਬੱਸਾਂ, ਪ੍ਰਾਈਵੇਟ ਬੱਸਾਂ ਨਾਲੋਂ ਵੀ ਘੱਟ ਹੋਵੇਗਾ ਕਿਰਾਇਆ

15 ਜੂਨ ਤੋਂ ਦਿੱਲੀ Airport ਤੱਕ ਚੱਲਣਗੀਆਂ ਸਰਕਾਰੀ ਵੋਲਵੋ ਬੱਸਾਂ, ਪ੍ਰਾਈਵੇਟ ਬੱਸਾਂ ਨਾਲੋਂ ਵੀ ਘੱਟ ਹੋਵੇਗਾ ਕਿਰਾਇਆ

ਨਵੀਂ ਦਿੱਲੀ - ਹੁਣ ਪੰਜਾਬ ਤੋਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਸਿੱਧੀਆਂ ਬੱਸਾਂ ਚੱਲਣਗੀਆਂ। ਇਹ 15 ਜੂਨ ਤੋਂ ਸ਼ੁਰੂ ਹੋਵੇਗਾ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ...

read more
ਪੰਜਾਬ ਐਂਡ ਸਿੰਧ ਬੈਂਕ ਦੇ MD ਤੇ CEO ਵਜੋਂ ਗੈਰ-ਸਿੱਖ ਦੀ ਤਾਇਨਾਤੀ ’ਤੇ SGPC ਨੇ ਜਤਾਇਆ ਇਤਰਾਜ਼

ਪੰਜਾਬ ਐਂਡ ਸਿੰਧ ਬੈਂਕ ਦੇ MD ਤੇ CEO ਵਜੋਂ ਗੈਰ-ਸਿੱਖ ਦੀ ਤਾਇਨਾਤੀ ’ਤੇ SGPC ਨੇ ਜਤਾਇਆ ਇਤਰਾਜ਼

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਐਂਡ ਸਿੰਧ ਬੈਂਕ ਦੇ ਐਮਡੀ ਅਤੇ ਸੀਈਓ ਵਜੋਂ ਇਕ ਗੈਰ ਸਿੱਖ ਨੂੰ ਨਿਯੁਕਤ ਕਰਨ ’ਤੇ ਇਤਰਾਜ਼ ਪ੍ਰਗਟ...

read more
ਬਰਖ਼ਾਸਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਨਹੀਂ ਮਿਲੀ ਰਾਹਤ, 24 ਜੂਨ ਤੱਕ ਵਧੀ ਨਿਆਂਇਕ ਹਿਰਾਸਤ

ਬਰਖ਼ਾਸਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਨਹੀਂ ਮਿਲੀ ਰਾਹਤ, 24 ਜੂਨ ਤੱਕ ਵਧੀ ਨਿਆਂਇਕ ਹਿਰਾਸਤ

ਚੰਡੀਗੜ੍ਹ: ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਬਰਖ਼ਾਸਤ ਕੀਤੇ ਗਏ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ। ਉਹਨਾਂ ਨੂੰ 24 ਜੂਨ ਤੱਕ ਨਿਆਂਇਕ ਹਿਰਾਸਤ...

read more
ਅਸਾਮ ਮੰਤਰੀ ਮੰਡਲ ਦਾ ਵਿਸਥਾਰ: ਦੋ ਨਵੇਂ ਮੰਤਰੀ ਸ਼ਾਮਲ

ਅਸਾਮ ਮੰਤਰੀ ਮੰਡਲ ਦਾ ਵਿਸਥਾਰ: ਦੋ ਨਵੇਂ ਮੰਤਰੀ ਸ਼ਾਮਲ

ਗੁਹਾਟੀ (ਅਸਾਮ) [ਭਾਰਤ], 9 ਜੂਨ: ਭਾਜਪਾ ਦੇ ਦੋ ਵਿਧਾਇਕਾਂ ਨੰਦਿਤਾ ਗਰਲੋਸਾ ਅਤੇ ਜਯੰਤ ਮੱਲਾ ਬਰੂਆ ਨੇ ਹਿਮਾਂਤਾ ਬਿਸਵਾ ਸਰਮਾ ਮੰਤਰੀ ਮੰਡਲ ਵਿੱਚ ਮੰਤਰੀ ਵਜੋਂ ਸਹੁੰ ਚੁੱਕੀ।ਪਿਛਲੇ ਸਾਲ 10 ਮਈ ਨੂੰ...

read more
ਖਰੜ ਦੇ ਜਲਵਾਯੂ ਟਾਵਰ ’ਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪੁਲਿਸ ਵੱਲੋਂ ਕੀਤੀ ਗਈ ਚੈਕਿੰਗ

ਖਰੜ ਦੇ ਜਲਵਾਯੂ ਟਾਵਰ ’ਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪੁਲਿਸ ਵੱਲੋਂ ਕੀਤੀ ਗਈ ਚੈਕਿੰਗ

ਖਰੜ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਤੋਂ ਬਾਅਦ ਜਾਂਚ ਏਜੰਸੀਆਂ ਹਰਕਤ 'ਚ ਹਨ ਅਤੇ ਥਾਂ-ਥਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੇ ਚੱਲਦਿਆਂ ਹੀ ਹੁਣ ਜਾਂਚ ਏਜੰਸੀਆਂ ਦੀ...

read more
ਮਨੀ ਲਾਂਡਰਿੰਗ ਮਾਮਲਾ: 13 ਜੂਨ ਤੱਕ ED ਦੀ ਹਿਰਾਸਤ ‘ਚ ਰਹਿਣਗੇ ਸਤੇਂਦਰ ਜੈਨ

ਮਨੀ ਲਾਂਡਰਿੰਗ ਮਾਮਲਾ: 13 ਜੂਨ ਤੱਕ ED ਦੀ ਹਿਰਾਸਤ ‘ਚ ਰਹਿਣਗੇ ਸਤੇਂਦਰ ਜੈਨ

ਨਵੀਂ ਦਿੱਲੀ: ਮਨੀ ਲਾਂਡਰਿੰਗ ਮਾਮਲੇ ਵਿਚ ਅਦਾਲਤ ਨੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀ ਹਿਰਾਸਤ ਦੀ ਮਿਆਦ 5 ਦਿਨ ਹੋਰ ਵਧਾ ਦਿੱਤੀ ਗਈ ਹੈ। ਈਡੀ ਦੇ ਅਧਿਕਾਰੀਆਂ ਨੇ ਸਤੇਂਦਰ...

read more
ਰੋਪੜ ਰੇਂਜ ਪੁਲਿਸ ਨੇ ਮੁਹਾਲੀ ਵਿਚ ਚਲਾਈ ਵਿਸ਼ੇਸ਼ ਤਲਾਸ਼ੀ ਮੁਹਿੰਮ, 21 ਲੱਖ ਰੁਪਏ ਦੀ ਨਕਦੀ ਵੀ ਕੀਤੀ ਬਰਾਮਦ

ਰੋਪੜ ਰੇਂਜ ਪੁਲਿਸ ਨੇ ਮੁਹਾਲੀ ਵਿਚ ਚਲਾਈ ਵਿਸ਼ੇਸ਼ ਤਲਾਸ਼ੀ ਮੁਹਿੰਮ, 21 ਲੱਖ ਰੁਪਏ ਦੀ ਨਕਦੀ ਵੀ ਕੀਤੀ ਬਰਾਮਦ

ਚੰਡੀਗੜ੍ਹ/ਮੋਹਾਲੀ - ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਰੋਪੜ ਰੇਂਜ ਪੁਲਿਸ ਨੇ ਅੱਜ ਮੋਹਾਲੀ ਵਿੱਚ ਵਿਸ਼ੇਸ਼ ਤਲਾਸ਼ੀ ਮੁਹਿੰਮ...

read more
ਨਾਜਾਇਜ਼ ਕਬਜ਼ੇ ਛੁਡਵਾਉਣ ’ਚ ‘ਪਟਿਆਲਾ’ ਜ਼ਿਲ੍ਹਾ ਨੇ ਮਾਰੀ ਬਾਜ਼ੀ, ਪੂਰੇ ਪੰਜਾਬ ’ਚੋਂ ਬਣਿਆ ਮੋਹਰੀ

ਨਾਜਾਇਜ਼ ਕਬਜ਼ੇ ਛੁਡਵਾਉਣ ’ਚ ‘ਪਟਿਆਲਾ’ ਜ਼ਿਲ੍ਹਾ ਨੇ ਮਾਰੀ ਬਾਜ਼ੀ, ਪੂਰੇ ਪੰਜਾਬ ’ਚੋਂ ਬਣਿਆ ਮੋਹਰੀ

ਪਟਿਆਲਾ : ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਲਈ ਸ਼ੁਰੂ ਕੀਤੀ ਮੁਹਿੰਮ ’ਚ ਪਟਿਆਲਾ ਜ਼ਿਲ੍ਹਾ ਪੰਜਾਬ ਭਰ ’ਚੋਂ ਮੋਹਰੀ ਬਣ ਗਿਆ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ...

read more
ਪ੍ਰਦਰਸ਼ਨ ਕਰ ਰਹੇ ਕਾਂਗਰਸੀ ਹਿਰਾਸਤ ਵਿਚ, CM ਨੇ ਪੁੱਛਿਆ- ਕੀ ਰਿਸ਼ਵਤਖੋਰੀ ਕਾਂਗਰਸ ਦਾ ਹੱਕ ਹੈ?

ਪ੍ਰਦਰਸ਼ਨ ਕਰ ਰਹੇ ਕਾਂਗਰਸੀ ਹਿਰਾਸਤ ਵਿਚ, CM ਨੇ ਪੁੱਛਿਆ- ਕੀ ਰਿਸ਼ਵਤਖੋਰੀ ਕਾਂਗਰਸ ਦਾ ਹੱਕ ਹੈ?

ਚੰਡੀਗੜ੍ਹ : ਅੱਜ ਮੁੱਖ ਮੰਤਰੀ ਰਿਹਾਇਸ਼ 'ਤੇ ਕਾਂਗਰਸ ਪਾਰਟੀ ਵੱਲੋਂ ਧਰਨਾ ਦਿੱਤਾ ਗਿਆ ਜਿਸ ਤੋਂ ਬਾਅਦ ਉਹਨਾਂ ਨੂੰ ਹਿਰਾਸਤ ਵਿਚ ਵੀ ਲੈ ਲਿਆ ਗਿਆ। ਕਾਂਗਰਸ ਦੇ ਇਸ ਧਰਨੇ ਨੂੰ ਲੈ...

read more
ਸਿੱਧੂ ਮੂਸੇਵਾਲਾ ਦੀ ਅੰਤਮ ਰਸਮਾਂ ‘ਚ ਸ਼ਾਮਿਲ ਨਾ ਹੋ ਸਕੇ ਨਵਜੋਤ ਸਿੱਧੂ, ਸੋਸ਼ਲ ਮੀਡੀਆ ‘ਤੇ ਆਖੀ ਇਹ ਗੱਲ

ਸਿੱਧੂ ਮੂਸੇਵਾਲਾ ਦੀ ਅੰਤਮ ਰਸਮਾਂ ‘ਚ ਸ਼ਾਮਿਲ ਨਾ ਹੋ ਸਕੇ ਨਵਜੋਤ ਸਿੱਧੂ, ਸੋਸ਼ਲ ਮੀਡੀਆ ‘ਤੇ ਆਖੀ ਇਹ ਗੱਲ

ਪ੍ਰਸਿੱਧ ਗਾਇਕ ਸਵਰਗੀ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਦੀ ਪਤਨੀ ਨੇ ਸੋਸ਼ਲ ਮੀਡੀਆ ਉਤੇ ਟਵਿੱਟ ਰਾਹੀਂ...

read more