All News Updatesss

ਅਜੈਬ ਸਿੰਘ ਰਟੌਲ ਤੇ ਸਤਿਕਾਰ ਕੌਰ ਗਹਿਰੀ ਭਾਜਪਾ ਵਿਚ ਹੋਏ ਸ਼ਾਮਲ

ਅਜੈਬ ਸਿੰਘ ਰਟੌਲ ਤੇ ਸਤਿਕਾਰ ਕੌਰ ਗਹਿਰੀ ਭਾਜਪਾ ਵਿਚ ਹੋਏ ਸ਼ਾਮਲ

ਮੁਹਾਲੀ : ਸਾਬਕਾ ਸੀਨੀਅਰ ਕਾਂਗਰਸੀ ਆਗੂ ਅਜੈਬ ਸਿੰਘ ਰਟੌਲ ਅਤੇ ਸਤਿਕਾਰ ਕੌਰ ਗਹਿਰੀ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ ਹਨ। BJP ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਦੁਸ਼ਅੰਤ ਗੌਤਮ ਨੇ ਅਜੈਬ...

read more
ਸੰਗਰੂਰ ਜ਼ਿਮਨੀ ਚੋਣ : ਚੋਣ ਮੈਦਾਨ ‘ਚ ਉਤਰੇ ਉਮੀਦਵਾਰਾਂ ਦੇ ਸਿਆਸੀ ਪਿਛੋਕੜ ‘ਤੇ ਇੱਕ ਝਾਤ

ਸੰਗਰੂਰ ਜ਼ਿਮਨੀ ਚੋਣ : ਚੋਣ ਮੈਦਾਨ ‘ਚ ਉਤਰੇ ਉਮੀਦਵਾਰਾਂ ਦੇ ਸਿਆਸੀ ਪਿਛੋਕੜ ‘ਤੇ ਇੱਕ ਝਾਤ

ਸੰਗਰੂਰ : ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਤਿਆਰੀਆਂ ਜ਼ੋਰਾਂ 'ਤੇ ਹਨ। ਸਾਰੇ ਸਿਆਸੀ ਸਿਆਸੀ ਆਗੂ ਆਪਣੀ ਜਿੱਤ ਪੱਕੀ ਕਰਨ ਲਈ ਪੂਰੀ ਸ਼ਿੱਦਤ ਨਾਲ ਚੋਣ ਪ੍ਰਚਾਰ ਕਰ ਰਹੇ ਹਨ। ਉਂਝ ਤਾਂ...

read more
ਸਿੱਧੂ ਮੂਸੇਵਾਲਾ ਮਾਮਲਾ: ਪੁਣੇ ਪੁਲਿਸ ਨੇ ਸ਼ੂਟਰ ਸੰਤੋਸ਼ ਜਾਧਵ ਨੂੰ ਕੀਤਾ ਗ੍ਰਿਫ਼ਤਾਰ

ਸਿੱਧੂ ਮੂਸੇਵਾਲਾ ਮਾਮਲਾ: ਪੁਣੇ ਪੁਲਿਸ ਨੇ ਸ਼ੂਟਰ ਸੰਤੋਸ਼ ਜਾਧਵ ਨੂੰ ਕੀਤਾ ਗ੍ਰਿਫ਼ਤਾਰ

ਪੁਣੇ : ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਲੱਗੀ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਇਸ ਕਤਲ ਵਿੱਚ ਸ਼ਾਮਲ ਸੰਤੋਸ਼...

read more
ਕੱਲ੍ਹ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਲਵਾਈ, CM ਮਾਨ ਨੇ ਕਿਸਾਨਾਂ ਨੂੰ ਕੀਤੀ ਇਹ ਅਪੀਲ

ਕੱਲ੍ਹ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਲਵਾਈ, CM ਮਾਨ ਨੇ ਕਿਸਾਨਾਂ ਨੂੰ ਕੀਤੀ ਇਹ ਅਪੀਲ

ਪੰਜਾਬ ਸਰਕਾਰ ਵਲੋਂ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਾ ਪ੍ਰਬੰਧ ਪੁਖ਼ਤਾ CM ਮਾਨ ਨੇ ਲੋੜ ਅਨੁਸਾਰ ਪਾਣੀ ਦੀ ਵਰਤੋਂ ਕਰਨ ਬਾਰੇ ਕੀਤੀ ਕਿਸਾਨਾਂ ਨੂੰ ਅਪੀਲ ਚੰਡੀਗੜ੍ਹ : ਕੱਲ ਤੋਂ ਪੰਜਾਬ...

read more
ਲੰਬੀ ਦੂਰੀ ਦੇ ਸਾਬਕਾ ਦੌੜਾਕ ਅਤੇ ਦੋਹਰਾ ਸੋਨ ਤਮਗ਼ਾ ਜੇਤੂ ਹਰੀ ਚੰਦ ਦਾ ਦਿਹਾਂਤ

ਲੰਬੀ ਦੂਰੀ ਦੇ ਸਾਬਕਾ ਦੌੜਾਕ ਅਤੇ ਦੋਹਰਾ ਸੋਨ ਤਮਗ਼ਾ ਜੇਤੂ ਹਰੀ ਚੰਦ ਦਾ ਦਿਹਾਂਤ

ਚੰਡੀਗੜ੍ਹ : ਪੰਜਾਬ ਦੇ ਹੋਣਹਾਰ ਸਾਬਕਾ ਦੌੜਾਕ ਹਰੀ ਚੰਦ ਦਾ ਦਿਹਾਂਤ ਹੋ ਗਿਆ ਹੈ। 69 ਸਾਲ ਦੀ ਉਮਰ ਵਿੱਚ  ਉਨ੍ਹਾਂ ਨੇ ਸੋਮਵਾਰ ਸਵੇਰੇ ਆਖਰੀ ਸਾਹ ਲਏ। ਮਰਹੂਮ ਹਰੀ ਚੰਦ ਦਾ ਜਨਮ...

read more
ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਦੀ ਹਾਲਤ ਨਾਜ਼ੁਕ, ਪਰਿਵਾਰ ਨੇ ਕਿਹਾ- ਦੁਆ ਕਰੋ

ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਦੀ ਹਾਲਤ ਨਾਜ਼ੁਕ, ਪਰਿਵਾਰ ਨੇ ਕਿਹਾ- ਦੁਆ ਕਰੋ

ਦੁਬਈ: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਜਨਰਲ ਪਰਵੇਜ਼ ਮੁਸ਼ੱਰਫ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸ਼ੁੱਕਰਵਾਰ ਨੂੰ ਉਹਨਾਂ ਦੇ ਪਰਿਵਾਰ ਨੇ ਦੱਸਿਆ ਕਿ ਹੁਣ ਉਹਨਾਂ ਨੂੰ ਵੈਂਟੀਲੇਟਰ ਸਪੋਰਟ ਤੋਂ ਹਟਾ ਦਿੱਤਾ...

read more
ਮੁਹਾਲੀ ਵਿਖੇ ਇਕੱਠੇ ਹੋਏ ਕਿਸਾਨਾਂ ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਸੌਂਪਿਆ ਮੰਗ ਪੱਤਰ

ਮੁਹਾਲੀ ਵਿਖੇ ਇਕੱਠੇ ਹੋਏ ਕਿਸਾਨਾਂ ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਸੌਂਪਿਆ ਮੰਗ ਪੱਤਰ

ਮੁਹਾਲੀ: ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਇਕੱਠੇ ਹੋਏ ਕਿਸਾਨਾਂ ਨੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਮੰਗ ਪੱਤਰ ਸੌਂਪਿਆ ਹੈ। ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦੀ...

read more
ਕੈਨੇਡਾ ‘ਚ ਬੈਠੇ ਗੈਂਗਸਟਰ ਨੂੰ ਫੜਨ ਦੀ ਤਿਆਰੀ ‘ਚ ਪੰਜਾਬ ਸਰਕਾਰ

ਕੈਨੇਡਾ ‘ਚ ਬੈਠੇ ਗੈਂਗਸਟਰ ਨੂੰ ਫੜਨ ਦੀ ਤਿਆਰੀ ‘ਚ ਪੰਜਾਬ ਸਰਕਾਰ

ਚੰਡੀਗੜ੍ਹ: ਪੰਜਾਬ ਦੇ ਵਿਗੜਦੇ ਹਾਲਾਤ ਅਤੇ ਗੈਂਗਸਟਰਾਂ ਦੀਆਂ ਵੱਧ ਰਹੀਆਂ ਵਾਰਦਾਤਾਂ ਦੇ ਮੱਦੇਨਜ਼ਰ ਸੀ.ਐਮ ਮਾਨ ਨੇ ਅੱਜ ਕੈਨੇਡਾ ਦੇ ਹਾਈ ਕਮਿਸ਼ਨਰ ਕੈਮਰਨ ਮੈਕਕੇ ਨਾਲ ਮੀਟਿੰਗ ਕੀਤੀ। ਮੁੱਖ ਮੰਤਰੀ ਮਾਨ ਨੇ...

read more
ਕਿਸਾਨ ਦਾ ਪੁੱਤ ਲੈਕੇ ਗਿਆ 51 ਟ੍ਰੈਕਟਰਾਂ ਤੇ ਆਪਣੀ ਬਰਾਤ

ਕਿਸਾਨ ਦਾ ਪੁੱਤ ਲੈਕੇ ਗਿਆ 51 ਟ੍ਰੈਕਟਰਾਂ ਤੇ ਆਪਣੀ ਬਰਾਤ

ਜੈਪੁਰ: ਰਾਜਸਥਾਨ ਦੇ ਬਾੜਮੇਰ 'ਚ ਟਰੈਕਟਰਾਂ 'ਤੇ ਬਰਾਤ ਲਿਜਾਣ ਦਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। 51 ਟਰੈਕਟਰਾਂ ਦੇ ਕਾਫਲੇ ਨਾਲ ਲਾੜਾ ਖੁਦ ਟਰੈਕਟਰ ਚਲਾ ਕੇ ਲਾੜੀ ਵਿਆਹੁਣ ਗਿਆ।  ਲੋਕ ਕਿਸਾਨ...

read more
15 ਜੂਨ ਤੋਂ ਦਿੱਲੀ Airport ਤੱਕ ਚੱਲਣਗੀਆਂ ਸਰਕਾਰੀ ਵੋਲਵੋ ਬੱਸਾਂ, ਪ੍ਰਾਈਵੇਟ ਬੱਸਾਂ ਨਾਲੋਂ ਵੀ ਘੱਟ ਹੋਵੇਗਾ ਕਿਰਾਇਆ

15 ਜੂਨ ਤੋਂ ਦਿੱਲੀ Airport ਤੱਕ ਚੱਲਣਗੀਆਂ ਸਰਕਾਰੀ ਵੋਲਵੋ ਬੱਸਾਂ, ਪ੍ਰਾਈਵੇਟ ਬੱਸਾਂ ਨਾਲੋਂ ਵੀ ਘੱਟ ਹੋਵੇਗਾ ਕਿਰਾਇਆ

ਨਵੀਂ ਦਿੱਲੀ - ਹੁਣ ਪੰਜਾਬ ਤੋਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਸਿੱਧੀਆਂ ਬੱਸਾਂ ਚੱਲਣਗੀਆਂ। ਇਹ 15 ਜੂਨ ਤੋਂ ਸ਼ੁਰੂ ਹੋਵੇਗਾ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ...

read more
ਪੰਜਾਬ ਐਂਡ ਸਿੰਧ ਬੈਂਕ ਦੇ MD ਤੇ CEO ਵਜੋਂ ਗੈਰ-ਸਿੱਖ ਦੀ ਤਾਇਨਾਤੀ ’ਤੇ SGPC ਨੇ ਜਤਾਇਆ ਇਤਰਾਜ਼

ਪੰਜਾਬ ਐਂਡ ਸਿੰਧ ਬੈਂਕ ਦੇ MD ਤੇ CEO ਵਜੋਂ ਗੈਰ-ਸਿੱਖ ਦੀ ਤਾਇਨਾਤੀ ’ਤੇ SGPC ਨੇ ਜਤਾਇਆ ਇਤਰਾਜ਼

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਐਂਡ ਸਿੰਧ ਬੈਂਕ ਦੇ ਐਮਡੀ ਅਤੇ ਸੀਈਓ ਵਜੋਂ ਇਕ ਗੈਰ ਸਿੱਖ ਨੂੰ ਨਿਯੁਕਤ ਕਰਨ ’ਤੇ ਇਤਰਾਜ਼ ਪ੍ਰਗਟ...

read more
ਬਰਖ਼ਾਸਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਨਹੀਂ ਮਿਲੀ ਰਾਹਤ, 24 ਜੂਨ ਤੱਕ ਵਧੀ ਨਿਆਂਇਕ ਹਿਰਾਸਤ

ਬਰਖ਼ਾਸਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਨਹੀਂ ਮਿਲੀ ਰਾਹਤ, 24 ਜੂਨ ਤੱਕ ਵਧੀ ਨਿਆਂਇਕ ਹਿਰਾਸਤ

ਚੰਡੀਗੜ੍ਹ: ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਬਰਖ਼ਾਸਤ ਕੀਤੇ ਗਏ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ। ਉਹਨਾਂ ਨੂੰ 24 ਜੂਨ ਤੱਕ ਨਿਆਂਇਕ ਹਿਰਾਸਤ...

read more